Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਵੱਖ ਵੱਖ ਪਾਰਟੀਆਂ ਦੇ ਆਗੂ ਆਪਣੇ ਵਿਰੋਧੀਆਂ ਦੀ ਕਿਰਦਾਰ ਕੁਸ਼ੀ ਕਰਨ ਅਤੇ ਨਿੱਜੀ ਹਮਲੇ ਕਰਨ ਤੋਂ ਬਚਣ ਸਿੱਖ ਤਾਲਮੇਲ ਕਮੇਟੀ

ਵੱਖ ਵੱਖ ਪਾਰਟੀਆਂ ਦੇ ਆਗੂ ਆਪਣੇ ਵਿਰੋਧੀਆਂ ਦੀ ਕਿਰਦਾਰ ਕੁਸ਼ੀ ਕਰਨ ਅਤੇ ਨਿੱਜੀ ਹਮਲੇ ਕਰਨ ਤੋਂ ਬਚਣ ਸਿੱਖ ਤਾਲਮੇਲ ਕਮੇਟੀ

ਵੱਖ ਵੱਖ ਪਾਰਟੀਆਂ ਦੇ ਆਗੂ ਆਪਣੇ ਵਿਰੋਧੀਆਂ ਦੀ ਕਿਰਦਾਰ ਕੁਸ਼ੀ ਕਰਨ ਅਤੇ ਨਿੱਜੀ ਹਮਲੇ ਕਰਨ ਤੋਂ ਬਚਣ ਸਿੱਖ ਤਾਲਮੇਲ ਕਮੇਟੀ ਜਿਵੇਂ ਜਿਵੇਂ ਚੋਣਾਂ ਦੇ ਦਿਨ ਨਜਦੀਕ ਆ ਰਹੇ ਹਨ ਵੱਖ ਵੱਖ ਪਾਰਟੀਆਂ ਆਪਣੇ ਆਪਣੇ ਦਲ ਦਾ ਵੱਧ ਤੋਂ ਵੱਧ ਪਰਚਾਰ ਕਰ ਰਹੀਆਂ ਹਨ ਪਰ ਇਸ ਦੋਰਾਨ ਦੇਖਣ ਨੂੰ ਆ ਰਿਹਾ ਹੈ ਹਰ ਆਗੂ ਆਪਣੇ ਵਿਰੋਧੀ ਆਗੂਆ ਦੀ ਨੀਵੇਂ ਪੱਧਰ ਤੇ ਜਾਕੇ ਕਿਰਦਾਰਕੁਸ਼ੀ ਕਰ ਰਹੇ ਹਨ ਅਤੇ ਨਿੱਜੀ ਹਮਲੇ ਕੀਤੇ ਜਾ ਰਹੇ ਹਨ ਜੌ ਕਿ ਸਭਿਅਕ ਸਮਾਜ ਵਿਚ ਬੁਹਤ ਹੀ ਗੈਰ ਜਿੰਮੇਵਾਰੀ ਵਾਲਾ ਰਵਈਆ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਵੱਖ ਵੱਖ ਪਾਰਟੀਆਂ ਵਿਚ ਕੁੱਝ ਗੈਰ ਜਿਮੇਵਾਰ ਲੋਗ ਆਪਣੀ ਪਾਰਟੀ ਦਾ ਪਰਚਾਰ ਕਰਨ ਦੀ ਥਾਂ ਸਮਾਜ ਵਿਚ ਜ਼ਹਿਰ ਫੈਲਾਣ ਦਾ ਕੰਮ ਕਰ ਰਹੇ ਹਨ ਓਹਨਾ ਕਿਹਾ ਕਿ ਸੋਸ਼ਲ ਮੀਡੀਆ ਤੇ ਏ ਆਈ ਨਾਲ ਵੀਡਿਓ ਬਣਾ ਕੇ ਬੁਹਤ ਹੀ ਬੇਹੂਦਾ ਢੰਗ ਨਾਲ ਇਕ ਦੂਜੇ ਨੂੰ ਗ਼ਲਤ ਸਾਬਤ ਕਰਨ ਲਈ ਨੀਵੇ ਪੱਧਰ ਦਾ ਰਸਤਾ ਅਪਣਾਇਆ ਜਾ ਰਿਹਾ ਹੈ ਜੌ ਕਿ ਕਿ ਇਸ ਤਰਾ ਨਾਲ ਕੀਤੇ ਪਰਚਾਰ ਨਾਲ ਅਸੀ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਕਿ ਸੁਨੇਹਾ ਦੇਣਾ ਚਾਹੁੰਦੇ ਹਾਂ ਕਿਸੇ ਵੀ ਪਾਰਟੀ ਦਾ ਰਾਜ ਆਵੇ ਗਰੁ ਸਾਹਿਬਾਨ ਵੱਲੋਂ ਬਖਸ਼ੀ ਭਾਈਚਾਰਕ ਸਾਂਝ ਤੇ ਪੰਜਾਬੀਅਤ ਦੀਆਂ ਸ਼ਾਨਦਾਰ ਰਵਾਇਤਾਂ ਉਤੇ ਆਂਚ ਨਹੀਂ ਆਉਣੀ ਚਾਹੀਦੀ ਸਿੱਖ ਤਾਲਮੇਲ ਕਮੇਟੀ ਵੱਖ ਵੱਖ ਪਾਰਟੀਆਂ ਨੂੰ ਬੇਨਤੀ ਕਰਦੀ ਹੈ ਪੰਜਾਬ ਦੀ ਚੜਦੀਕਲਾ ਲਈ ਆਪਣਾ ਪ੍ਰੋਗਰਾਮ ਦਸੋ ਪਰ ਨੀਵੇਂ ਪੱਥਰ ਦੀ ਬਿਆਨਬਾਜ਼ੀ ਕਰਨ ਅਤੇ ਨਿੱਜੀ ਹਮਲੇ ਕਰਨ ਤੋਂ ਬਚਿਆ ਜਾਵੇ ਪੰਜਾਬੀਅਤ ਦੇ ਉੱਚੇ ਸੁੱਚੇ ਸਿਧਾਂਤ ਕਾਇਮ ਰੱਖੇ ਜਾਣ