Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਲੀਡਰਸ਼ਿਪ ਵੱਲੋਂ ਬਿਹਾਰ ਗਠਜੋੜ ਦੀ ਇਤਿਹਾਸਿਕ ਜਿੱਤ ਦੀ ਖ਼ੁਸ਼ੀ ਨੂੰ ਸਾਝਾਂ ਕੀਤਾ

ਲੀਡਰਸ਼ਿਪ ਵੱਲੋਂ ਬਿਹਾਰ ਗਠਜੋੜ ਦੀ ਇਤਿਹਾਸਿਕ ਜਿੱਤ ਦੀ ਖ਼ੁਸ਼ੀ ਨੂੰ ਸਾਝਾਂ ਕੀਤਾ

ਜਲੰਧਰ, ਜਲੰਧਰ ਵਿਖੇ ਭਾਜਪਾ ਦੇ ਸੀਨੀਅਰ ਲੀਡਰਸ਼ਿਪ ਵੱਲੋਂ ਬਿਹਾਰ ਗਠਜੋੜ ਦੀ ਇਤਿਹਾਸਿਕ ਜਿੱਤ ਦੀ ਖ਼ੁਸ਼ੀ ਨੂੰ ਸਾਝਾਂ ਕੀਤਾ ਇਸ ਮੌਕੇ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਜੀ ਨੇ ਬਿਹਾਰ ਵਿੱਚ ਭਾਜਪਾ ਗਠਜੋੜ ਦੀ ਹੂੰਝਾਫੇਰ ਸ਼ਾਨਦਾਰ ਜਿੱਤ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਮੂਹ ਆਗੂਆਂ ਨੂੰ ਬਹੁਤ ਬਹੁਤ ਵਧਾਈਆਂ ਦਿੱਤੀਆਂ

ਇਸ ਮੋਕੇ ਤੇ ਸਾਬਕਾ ਵਿਧਾਇਕ KD ਭੰਡਾਰੀ, ਜਿਲਾ ਪ੍ਰਧਾਨ ਸੁਸ਼ੀਲ ਕੁਮਾਰ, ਹਿੱਕੀ ਸਰੀਨ, ਮੰਡਲ ਪ੍ਰਧਾਨ ਸਾਗਰ ਜੋਰਜ ਸਮੁੱਚੀ ਲੀਡਰਸ਼ਿਪ ਨੇ ਜਸ਼ਨ ਮਨਾਇਆ