Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

LPG ਸਿਲੰਡਰ 200 ਰੁਪਏ ਸਸਤਾ ਕੀਤਾ, ਹੁਣ 900 ਰੁਪਏ ਵਿਚ ਮਿਲੇਗਾ

ਰੱਖੜੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਦੇਸ਼ ਦੇ ਗਰੀਬ ਪਰਿਵਾਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। CNBC Aawaz ਦੀ ਰਿਪੋਰਟ ਮੁਤਾਬਕ ਸਰਕਾਰ ਨੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਹੁਣ 1100 ਤੋਂ ਉਪਰ ਵਾਲਾ ਸਿਲੰਡਰ 900 ਰੁਪਏ ਵਿਚ ਮਿਲੇਗਾ। ਇਹ ਰਾਹਤ ਸਾਰਿਆਂ ਲਈ ਹੋਵੇਗੀ। ਇਸ ਤੋਂ ਇਲਾਵਾ ਉਜਵਲਾ ਸਕੀਮ ਵਾਲਾ ਸਿਲੰਡਰ 700 ਰੁਪਏ ਵਿਚ ਮਿਲੇਗਾ।ਸਰਕਾਰ ਨੇ ਖਪਤਕਾਰਾਂ ਲਈ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਹੈ ਅਤੇ ਇਸ ਲਈ ਸਬਸਿਡੀ ਇੰਡੀਅਨ ਆਇਲ, ਐਚਪੀਸੀਐਲ ਅਤੇ ਬੀਪੀਸੀਐਲ ਨੂੰ ਦਿੱਤੀ ਜਾਵੇਗੀ।

ਇਸ ਸਮੇਂ ਦਿੱਲੀ ਵਿੱਚ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1053 ਰੁਪਏ, ਮੁੰਬਈ ਵਿੱਚ 1052.50 ਰੁਪਏ, ਚੇਨਈ ਵਿੱਚ 1068.50 ਰੁਪਏ ਅਤੇ ਕੋਲਕਾਤਾ ਵਿੱਚ 1079 ਰੁਪਏ ਹੈ। ਸਾਰੀਆਂ ਮਾਰਕੀਟਿੰਗ ਕੰਪਨੀਆਂ ਨੇ ਜੁਲਾਈ ‘ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ ਕੀਤਾ ਸੀ।