Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਜਾਣੂ ਕਰਵਾਇਆ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਜਾਣੂ ਕਰਵਾਇਆ

ਜਪਾਨ ਦੇ ਟੋਕੀਓ ਵਿਖੇ ਭਾਰਤੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿੱਚ ਵੱਡੀ ਗਿਣਤੀ ‘ਚ ਪੰਜਾਬ ਦੇ ਮੂਲ ਨਿਵਾਸੀ ਸ਼ਾਮਲ ਸਨ।
ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਜਾਣੂ ਕਰਵਾਇਆ ਅਤੇ ਸਭ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਨਾਲ ਹੀ ਪਿਛਲੇ ਸਾਢੇ 3 ਸਾਲਾਂ ਦੌਰਾਨ ਕੀਤੇ ਸੁਧਾਰਾਂ ਨੂੰ ਦੇਖਦਿਆਂ ਪੰਜਾਬ ਤੇ ਸਮੁੱਚੇ ਦੇਸ਼ ਦੇ ਕਾਰੋਬਾਰੀਆਂ ਨੂੰ ਵਾਪਸ ਲਿਆਉਣ ‘ਚ ਸਭ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਲਈ ਵੀ ਉਤਸ਼ਾਹਿਤ ਕੀਤਾ।