Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਐਚਐਮਵੀ ਵਿਖੇ ਮਹਾਤਮਾ ਹੰਸਰਾਜ ਜੀ ਦਾ ਨਿਰਵਾਣ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ

ਐਚਐਮਵੀ ਵਿਖੇ ਮਹਾਤਮਾ ਹੰਸਰਾਜ ਜੀ ਦਾ ਨਿਰਵਾਣ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ

ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਵਿਖੇ ਪਿ੍ਰੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਏਕਤਾ ਖੋਸਲਾ ਦੀ ਅਗਵਾਈ ਹੇਠ ਮਹਾਤਮਾ ਹੰਸਰਾਜ ਜੀ ਦੇ
ਨਿਰਵਾਣ ਦਿਵਸ ਦੇ ਮੌਕੇ ਤੇ ਉਨ੍ਹਾਂ ਦੀ ਯਾਦ ਵਿੱਚ ਹਵਨ ਯਜਨਾ ਦਾ ਆਯੋਜਨ ਕੀਤਾ ਗਿਆ। ਹਵਨ ਯਜਨਾ ਦੇ ਮਾਧਿਅਮ ਨਾਲ ਐਚਐਮਵੀ ਪਰਿਵਾਰ ਵੱਲੋਂ
ਮਹਾਤਮਾ ਹੰਸਰਾਜ ਜੀ ਦੇ ਪ੍ਰਤੀ ਸ਼ਰਧਾਂਜਲੀ ਭੇਂਟ ਕੀਤੀ ਗਈ।

ਪਿ੍ਰੰਸੀਪਲ ਡਾ. ਏਕਤਾ ਖੋਸਲਾ ਨੇ ਸਭਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਮਹਾਤਮਾ ਹੰਸਰਾਜ ਜੀ ਦਾ ਮਹਾਨ ਵਿਅਕਤੀਤਵ ਸਾਡੇ ਲਈ ਸਦਾ ਹੀ ਪ੍ਰੇਰਣਾਦਾਇਕ ਰਿਹਾ ਹੈ। ਇਸ ਮੌਕੇ ਤੇ ਡੀਨ ਅਕਾਦਮਿਕ ਡਾ. ਸੀਮਾ ਮਰਵਾਹਾ, ਡੀਨ ਯੂਥ ਵੈਲਫੇਅਰ ਡਾ. ਨਵਰੂਪ, ਡੀਨ ਐਗਜ਼ਾਮੀਨੇਸ਼ਨ ਡਾ. ਗਗਨਦੀਪ, ਸੁਪਰਡੰਟ ਅਕਾਊਂਟ ਸ਼੍ਰੀ ਪੰਕਜ ਜੋਤੀ, ਸੁਪਰਡੰਟ ਐਡਮਿਨ ਸ਼੍ਰੀ ਰਵੀ ਮੈਨੀ, ਸੁਪਰਡੰਟ ਜਨਰਲ ਸ਼੍ਰੀਮਤੀ ਸੀਮਾ ਜੋਸ਼ੀ ਅਤੇ ਸੰਸਥਾ ਦਾ ਸਮੁੱਚਾ ਟੀਚਿੰਗ ਅਤੇ ਨਾਨ- ਟੀਚਿੰਗ ਸਟਾਫ਼ ਮੌਜੂਦ ਰਿਹਾ। ਹਵਨ ਤੋਂ ਬਾਅਦ ਪ੍ਰਸਾਦ ਵੰਡਿਆ ਗਿਆ। ਡਾ. ਮਮਤਾ ਨੇ ਸਾਰਿਆਂ ਦਾ ਧੰਨਵਾਦ ਕੀਤਾ।