Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਭਾਜਪਾ ਦੇ ਉਮੀਦਵਾਰ ਨੂੰ ਜਿਤਾ ਕੇ ਕਾਮਯਾਬ ਬਣਾਓ

ਭਾਜਪਾ ਦੇ ਉਮੀਦਵਾਰ ਨੂੰ ਜਿਤਾ ਕੇ ਕਾਮਯਾਬ ਬਣਾਓ

ਸਾਬਕਾ ਵਿਧਾਇਕ ਸਰਬਜੀਤ ਸਿੰਘ ਜੀ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਉਮੀਦਵਾਰ ਸ. ਹਰਜੀਤ ਸਿੰਘ ਸੰਧੂ ਜੀ ਦੇ ਹੱਕ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਦੌਰਾ ਕੀਤਾ, ਜਿੱਥੇ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਅਤੇ ਲੋਕਾਂ ਨੂੰ ਯਕੀਨੀ ਤੌਰ ਤੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਮਾੜੇ ਹਾਲਾਤ ਨੂੰ ਦੇਖਦੇ ਹੋਏ ਇਸ ਵਾਰ ਭਾਜਪਾ ਦੇ ਉਮੀਦਵਾਰ ਨੂੰ ਜਿਤਾ ਕੇ ਕਾਮਯਾਬ ਬਣਾਓ ਮੌਕੇ ਤੇ ਬਾਜਪਾ ਦੀ ਪੂਰੀ ਟੀਮ ਪਹੁੰਚੀ