Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਹੋਣਗੇ ਸ਼ਾਮਲ

ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਹੋਣਗੇ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਉਹ ਅੱਜ ਸਵੇਰੇ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰਸਮੀ ਤੌਰ ਉਤੇ ਘਰ ਵਾਪਸੀ ਕਰਨਗੇ।ਦੱਸ ਦਈਏ ਕਿ ਮੱਖਣ ਬਰਾੜ ਨੇ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ।