Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਅਵਤਾਰ ਨਗਰ ’ਚ ਸ਼ਖਸ ਨੇ ਕੀਤਾ ਪਿਓ ਤੇ ਪਤਨੀ ਦਾ ਕਤਲ, ਇਹ ਸੀ ਕਾਰਨ

ਅਵਤਾਰ ਨਗਰ ’ਚ ਸ਼ਖਸ ਨੇ ਕੀਤਾ ਪਿਓ ਤੇ ਪਤਨੀ ਦਾ ਕਤਲ, ਇਹ ਸੀ ਕਾਰਨ

ਪੰਜਾਬ ’ਚ ਆਏ ਦਿਨ ਕਤਲ ਦੀਆਂ ਵਾਰਦਾਤ ਵਾਪਰ ਰਹੀਆਂ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੋਹੜੇ ਕਤਲਕਾਂਡ ਨਾਲ ਅਵਤਾਰ ਨਗਰ ਦਹਿਲ ਉੱਠਿਆ। ਮਿਲੀ ਜਾਣਕਾਰੀ ਮੁਤਾਬਿਕ ਇੱਕ ਸਖਸ ਵੱਲੋਂ ਇੱਕ ਵਿਅਕਤੀ ਅਤੇ ਮਹਿਲਾ ਦਾ ਕਤਲ ਕੀਤਾ ਗਿਆ ਹੈ। ਇਸ ਮਾਮਲੇ ਮਗਰੋਂ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਅਵਤਾਰ ਨਗਰ ਗਲੀ ਨੰਬਰ 7 ਇੱਕ ਨੌਜਵਾਨ ਨੇ ਆਪਣੀ ਪਤਨੀ ਅਤੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।ਮ੍ਰਿਤਕਾਂ ਦੀ ਪਛਾਣ ਪਿਤਾ ਅਯੋਧਿਆ ਪ੍ਰਕਾਸ਼ ਅਤੇ ਉਸਦੀ ਪਤਨੀ ਸਵਿਤਾ ਵਜੋਂ ਹੋਈ ਹੈ, ਜਦਕਿ ਮੁਲਜ਼ਮ ਦੀ ਪਛਾਣ ਹੀਰਾ ਲਾਲ ਵਜੋਂ ਹੋਈ ਹੈ। ਇਸ ਘਟਨਾ ਨੇ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਜਾਂਚ ਦੇ ਅਨੁਸਾਰ, ਘਟਨਾ ਸਮੇਂ ਬਜ਼ੁਰਗ ਮਾਂ ਘਰ ਦੀ ਪਹਿਲੀ ਮੰਜ਼ਿਲ ‘ਤੇ ਮੌਜੂਦ ਸੀ ਅਤੇ ਉਸਨੂੰ ਤੁਰਨ ਵਿੱਚ ਮੁਸ਼ਕਲ ਆ ਰਹੀ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਉਸ ਦਿਨ ਪਹਿਲਾਂ ਪਰਿਵਾਰ ਵਿੱਚ ਘਰੇਲੂ ਝਗੜਾ ਹੋਇਆ ਸੀ, ਅਤੇ ਨੌਜਵਾਨ ਨਸ਼ੇ ਦਾ ਆਦੀ ਸੀ