Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਾਤਾ ਸੁਰਜੀਤ ਕੌਰ ਦੀ ਅੰਤਿਮ ਅਰਦਾਸ ਹੋਈ : ਭੂਪਿੰਦਰ ਪਾਲ ਸਿੰਘ ਖਾਲਸਾ

ਮਾਤਾ ਸੁਰਜੀਤ ਕੌਰ ਦੀ ਅੰਤਿਮ ਅਰਦਾਸ ਹੋਈ : ਭੂਪਿੰਦਰ ਪਾਲ ਸਿੰਘ ਖਾਲਸਾ

ਜਲੰਧਰ, (ਸੰਜੇ ਸ਼ਰਮਾ)-ਅਰਬਨ ਸਟੇਟ ਫੇਜ-1 ’ਚ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਸ. ਭੂਪਿੰਦਰ ਪਾਲ ਸਿੰਘ ਖਾਲਸਾ ਦੇ ਮਾਤਾ ਬੀਬੀ ਸੁਰਜੀਤ ਕੌਰ ਬਜਾਜ ਚੇਅਰਮੈਨ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਗੁਰਦੁਆਰਾ ਸਾਹਿਬ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਸਟੇਟ ਫੇਜ-1 ਵਿਖੇ ਹੋਈ ਜਿਸ ਵਿਚ ਧਾਰਮਿਕ, ਰਾਜਨੀਤਿਕ ਸਿੱਖਿਆ ਸ਼ਾਸਤਰੀ, ਵਿਦਵਾਨ, ਲੇਖਕ, ਕਵੀ ਅਤੇ ਵਕੀਲ ਆਦਿ ਨੇ ਸ਼ਮੂਲੀਅਤ ਕੀਤੀ। ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਕੀਰਤਨ ਕੀਤੀ। ਤੇਜਿੰਦਰ ਸਿੰਘ ਭਸੀਨ ਪ੍ਰਧਾਨ ਗਦਈਪੁਰ ਐਸੋਏਸ਼ਨ ਨੇ ਸਟੇਜ ਸਕੱਤਰ ਦੀ ਸੇਵਾ ਕੀਤੀ। ਭੂਪਿੰਦਰ ਪਾਲ ਸਿੰਘ ਨੇ ਸਾਰਿਆਂ ਸੰਗਤਾਂ ਦਾ ਧੰਨਵਾਦ ਅਖਿਆ ਅਤੇ ਜੀਆਇਆ ਕਿਹਾ।