Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ

ਡੇਰਾ ਬਾਬਾ ਨਾਨਕ ਵਿੱਚ ਅੱਜ ਸਵੇਰ ਦੇ ਸਮੇਂ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਰਣਦੀਪ ਸਿੰਘ ਵਜੋਂ ਹੋਈ ਹੈ, ਜੋ ਸਵੇਰੇ ਆਪਣਾ ਮੈਡੀਕਲ ਸਟੋਰ ਖੋਲ੍ਹਣ ਲਈ ਘਰੋਂ ਨਿਕਲਿਆ ਸੀ।
ਮਿਲੀ ਜਾਣਕਾਰੀ ਮੁਤਾਬਕ ਰਸਤੇ ਵਿੱਚ ਹੀ ਅਣਪਛਾਤਿਆਂ ਨੇ ਰਣਦੀਪ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ ਮੈਡੀਕਲ ਸਟੋਰ ਮਾਲਕ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੁਲਿਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।