Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਰਿਹਾਇਸ਼ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ

ਰਿਹਾਇਸ਼ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ

ਜਲੰਧਰ,  ਰਿਹਾਇਸ਼ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ। ਉਹਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਸੰਬੰਧਿਤ ਵਿਭਾਗਾਂ ਦੇ ਅਫ਼ਸਰਾਂ ਨੂੰ ਕਹਿ ਕੇ ਮੌਕੇ ‘ਤੇ ਹੱਲ ਕਰਵਾਇਆ।
ਇਸ ਲੋਕ ਮਿਲਣੀ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨਾ ਹੈ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਨਾਲ ਹੀ ਲੋਕਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਵੀ ਜਾਣੂ ਕਰਵਾਇਆ। ਸੂਬੇ ਦੇ ਸਰਬਪੱਖੀ ਵਿਕਾਸ ਲਈ ਸਾਡੀ ਸਰਕਾਰ ਵਚਨਬੱਧ ਹੈ।