Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ
You are currently viewing ਰਾਧਾ ਸੁਆਮੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ਼ ਮੁਲਾਕਾਤ

ਰਾਧਾ ਸੁਆਮੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ਼ ਮੁਲਾਕਾਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ, ਅੱਜ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੀਨੀਅਰ ‘ਆਪ’ ਆਗੂ ਦੀਪਕ ਬਾਲੀ ਨੇ ਰਾਧਾ ਸੁਆਮੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ਼ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਇਹਨਾਂ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਰਸਮੀ ਸੱਦਾ ਦਿੱਤਾ।