Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦਰਬਾਰ ਹਜ਼ਰਤ ਬਾਬਾ ਸ਼ਾਹ ਦੀਵਾਲੀ ਚਿਸ਼ਤੀ ਜੀ ਵਿੱਚ ਹਾਜ਼ਰ ਹੋਏ

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦਰਬਾਰ ਹਜ਼ਰਤ ਬਾਬਾ ਸ਼ਾਹ ਦੀਵਾਲੀ ਚਿਸ਼ਤੀ ਜੀ ਵਿੱਚ ਹਾਜ਼ਰ ਹੋਏ

ਜਲੰਧਰ, 15 ਜੁਲਾਈ : ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਬਸਤੀ ਬਾਬਾ ਖੇਲ ਵਿਖੇ ਸਥਿਤ ਦਰਬਾਰ ਹਜ਼ਰਤ ਬਾਬਾ ਸ਼ਾਹ ਦੀਵਾਲੀ ਚਿਸ਼ਤੀ ਜੀ ਵਿਖੇ ਮੱਥਾ ਟੇਕਿਆ ਅਤੇ ਸਾਲਾਨਾ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਦਰਬਾਰ ਦੇ ਗੱਦੀਨ ਨਸ਼ੀਨ ਸੇਵਾਦਾਰ ਮੰਤਰੀ ਬਾਬਾ ਜੀ ਅਤੇ ਹੋਰਨਾਂ ਨੇ ਸੁਸ਼ੀਲ ਰਿੰਕੂ ਦਾ ਸਵਾਗਤ ਕੀਤਾ।

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਸਤੀ ਬਾਵਾ ਖੇਲ ਵਿਖੇ ਸਥਿਤ ਦਰਬਾਰ ਹਜ਼ਰਤ ਬਾਬਾ ਸ਼ਾਹ ਦੀਵਾਲੀ ਚਿਸ਼ਤੀ ਜੀ ਵਿਖੇ ਸਾਲਾਨਾ ਮੇਲਾ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸੁਸ਼ੀਲ ਰਿੰਕੂ ਨੇ ਕਿਹਾ ਕਿ ਦਰਬਾਰ ਹਜ਼ਰਤ ਬਾਬਾ ਸ਼ਾਹ ਦੀਵਾਲੀ ਚਿਸ਼ਤੀ ਜੀ ਦੇ ਗੱਦੀਨ ਨਸ਼ੀਨ ਸੇਵਾਦਾਰ ਮੰਤਰੀ ਬਾਬਾ ਜੀ ਪਿਛਲੇ 9 ਸਾਲਾਂ ਤੋਂ ਦਰਬਾਰ ਵਿੱਚ ਇੱਕ ਸਾਲਾਨਾ ਪ੍ਰੋਗਰਾਮ ਦਾ ਆਯੋਜਨ ਕਰਦੇ ਹਨ, ਜਿਸ ਵਿੱਚ ਦੂਰ-ਦੁਰਾਡੇ ਤੋਂ ਲੋਕ ਸ਼ਾਮਲ ਹੁੰਦੇ ਹਨ। ਉਨ੍ਹਾਂ ਇਸ ਲਈ ਸੇਵਾਦਾਰ ਅਤੇ ਦਰਬਾਰ ਦੇ ਹੋਰਾਂ ਨੂੰ ਵਧਾਈ ਦਿੱਤੀ।