Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੌਸਮ ਵਿਭਾਗ ਵੱਲੋਂ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਲਈ ਅਲਰਟ ਜਾ

ਮੌਸਮ ਵਿਭਾਗ ਵੱਲੋਂ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਲਈ ਅਲਰਟ ਜਾ

ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਰਾਤ ਤੋਂ ਹੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹਿਆਂ ਹਨ ਅਤੇ ਬੱਦਲਵਾਈ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਗਰਜ, ਤੇਜ਼ ਹਵਾਵਾਂ ਅਤੇ ਗੜੇਮਾਰੀਇਸ ਸਮੇਂ ਦੌਰਾਨ ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 0.1 ਡਿਗਰੀ ਘੱਟ ਗਿਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 3.3 ਡਿਗਰੀ ਵੱਧ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਤਾਪਮਾਨ 32.3 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, 17 ਮਾਰਚ ਨੂੰ ਛੱਡ ਕੇ, 20 ਮਾਰਚ ਤੱਕ ਮੌਸਮ ਪਹਿਲਾਂ ਵਾਂਗ ਹੀ ਰਹੇਗਾ। ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।