Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੌਸਮ ਵਿਭਾਗ ਨੇ ਨਵਾਂ ਅਲਰਟ ਕੀਤਾ ਜਾਰੀ , ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨਾਲ ਵਧਣਗੀਆਂ ਮੁਸ਼ਕਲਾਂ

ਮੌਸਮ ਵਿਭਾਗ ਨੇ ਨਵਾਂ ਅਲਰਟ ਕੀਤਾ ਜਾਰੀ , ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨਾਲ ਵਧਣਗੀਆਂ ਮੁਸ਼ਕਲਾਂ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮੌਸਮ ਮੁੜ ਵਿਗੜ ਸਕਦਾ ਹੈ। ਮੌਸਮ ਵਿਗਿਆਨੀਆਂ ਨੇ 29 ਤੇ 30 ਜਨਵਰੀ ਨੂੰ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਪੈਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਇਕ ਫਰਵਰੀ ਨੂੰ ਮੁੜ ਤੋਂ ਮੌਸਮ ਦਾ ਮਿਜਾਜ਼ ਵਿਗੜਨ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪਹਿਲੀ ਫਰਵਰੀ ਨੂੰ ਰਾਤ ਸਮੇਂ ਪੱਛਮੀ ਗੜਬੜੀ ਕਰਕੇ ਹਲਕਾ ਤੇ ਦਰਮਿਆਨਾ ਮੀਂਹ ਪਵੇਗਾ, ਜੋ ਤੱਕ ਦੋ ਫਰਵਰੀ ਨੂੰ ਵੀ ਪੈਂਦਾ ਰਹੇਗਾ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਨਵਾਂ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਲੋਕਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਮੌਸਮ ਵਿਭਾਗ ਅਨੁਸਾਰ 29, 30 ਅਤੇ 31 ਜਨਵਰੀ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਸੰਘਣੀ ਧੁੰਦ ਅਤੇ ਗਰਜ-ਤੂਫ਼ਾਨ ਦਾ ਖ਼ਤਰਾ ਰਹੇਗਾ। ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਨਾਲ ਮੌਸਮ ਵਿੱਚ ਅਚਾਨਕ ਬਦਲਾਅ ਆ ਸਕਦਾ ਹੈ। ਕਈ ਰਾਜਾਂ ਵਿੱਚ ਤੇਜ਼ ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀਆਂ ਹਨ। ਇਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਠੰਡ ਹੋਰ ਵਧੇਗੀ।