Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਮੋਗਾ ‘ਚ  ਗੁਆਂਢੀ ਨੇ 9 ਸਾਲਾ ਬੱਚੀ ਨਾਲ ਜ਼ਬਰ-ਜਨਾਹ ਤੋਂ ਬਾਅਦ ਕੀਤਾ ਕਤਲ

ਮੋਗਾ ‘ਚ ਗੁਆਂਢੀ ਨੇ 9 ਸਾਲਾ ਬੱਚੀ ਨਾਲ ਜ਼ਬਰ-ਜਨਾਹ ਤੋਂ ਬਾਅਦ ਕੀਤਾ ਕਤਲ

ਮੋਗਾ ‘ਚ ਇੱਕ ਵਿਅਕਤੀ ਵੱਲੋਂ 9 ਸਾਲਾ ਬੱਚੀ ਨੂੰ ਜ਼ਬਰ-ਜਨਾਹ ਪਿੱਛੋਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਗੁਆਂਢ ਦੇ ਘਰ ਦੇ ਨੇੜੇ ਰਹਿੰਦੇ ਇੱਕ 40 ਸਾਲ ਦੇ ਪ੍ਰਵਾਸੀ ਵਿਅਕਤੀ ਨੇ 9 ਸਾਲਾ ਮਾਸੂਮ ਬੱਚੀ ਨਾਲ ਪਹਿਲਾਂ ਜਬਰ-ਜਨਾਹ ਕੀਤਾ ਅਤੇ ਬਾਅਦ ਵਿੱਚ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਵੱਲੋਂ ਲਾਸ਼ ਨੂੰ ਗਾਡਰ ਨਾਲ ਲਟਕਾਉਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ। ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਵਿੱਚ ਦੋਵੇਂ ਭੈਣਾਂ ਇਕੱਲੀਆਂ ਮੌਜੂਦ ਸਨ। ਇਸ ਦੌਰਾਨ ਘਰ ਦੇ ਨੇੜੇ ਰਹਿੰਦਾ ਇੱਕ ਪ੍ਰਵਾਸੀ ਘਰ ਅੰਦਰ ਦਾਖਲ ਹੋ ਗਿਆ। ਪਰਿਵਾਰ ਦੇ ਮੁਤਾਬਕ ਦੋਸ਼ੀ ਨੇ 9 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਗੁੱਸੇ ਦਾ ਮਾਹੌਲ ਬਣ ਗਿਆ।