Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਕਦੇ ਗੱਦਾਰ, ਕਦੇ ਜ਼ਿੰਮੇਵਾਰ… ਚੰਡੀਗੜ੍ਹ ਬਲਾਸਟ ਮਾਮਲਾ

ਕਦੇ ਗੱਦਾਰ, ਕਦੇ ਜ਼ਿੰਮੇਵਾਰ… ਚੰਡੀਗੜ੍ਹ ਬਲਾਸਟ ਮਾਮਲਾ

ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹੈੱਡਕੁਆਰਟਰ ਬਾਹਰ ਧਮਾਕਾ ਹੋਇਆ। ਧਮਾਕੇ ਕਾਰਨ ਪਾਰਕਿੰਗ ‘ਚ ਖੜ੍ਹੇ ਕਈ ਵਾਹਨਾਂ ਨੂੰ ਨੁਕਸਾਨ ਪਹੁੰਆ। ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਦੀ ਰਾਜਨੀਤੀ ਗਰਮਾ ਦਿੱਤੀ ਹੈ। ਵਿਰੋਧੀਆਂ ਪਾਰਟੀਆਂ ਪੰਜਾਬ ਦੀ ਸੱਤਾ ਧਿਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੂੰ ਘੇਰ ਰਹੀ ਹੈ। ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ਨੂੰ ਘੇਰਦੇ ਹੋਏ ਕਿਹਾ ਹੈ ਕਿ ਚੰਡੀਗੜ੍ਹ ਕੇਂਦਰ ਨਾਲ ਸਬੰਧਤ ਹੈ। ਜਦੋਂ ਅਸੀਂ ਪੰਜਾਬ ਮੰਗਦੇ ਹਾਂ ਤਾਂ ਉਸ ਵੇਲੇ ਗੱਦਾਰ ਕਿਹਾ ਜਾਂਦਾ ਹੈ ਜਦੋਂ ਕੋਈ ਵਾਰਦਾਤ ਹੁੰਦੀ ਹੈ, ਉਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਕਿਹਾ ਜਾਂਦਾ ਹੈ।