Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਹੁਣ ਜਲੰਧਰ ਕੈਂਟ ‘ਚ ਵੀ ਰੁਕੇਗੀ ਦਿੱਲੀ-ਕਟੜਾ ਵੰਦੇ ਭਾਰਤ, ਲੋਕਾਂ ਨੂੰ ਮਿਲੇਗਾ ਫਾਇਦਾ

ਹੁਣ ਜਲੰਧਰ ਕੈਂਟ ‘ਚ ਵੀ ਰੁਕੇਗੀ ਦਿੱਲੀ-ਕਟੜਾ ਵੰਦੇ ਭਾਰਤ, ਲੋਕਾਂ ਨੂੰ ਮਿਲੇਗਾ ਫਾਇਦਾ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਮੰਗ ‘ਤੇ, ਰੇਲਵੇ ਨੇ ਦਿੱਲੀ-ਕਟੜਾ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਜਲੰਧਰ ਕੈਂਟ ਸਟੇਸ਼ਨ ‘ਤੇ ਵੀ ਰੋਕਣ ਦਾ ਐਲਾਨ ਕੀਤਾ ਹੈ।

ਰੇਲਵੇ ਨੇ ਇਸ ਸਬੰਧ ‘ਚ ਆਦੇਸ਼ ਜਾਰੀ ਕਰ ਦਿੱਤੇ ਹਨ। ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ – ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਤੇ ਇੱਕ ਮੰਗ ਪੱਤਰ ਸੌਂਪਿਆ, ਜਿਸ ‘ਚ ਦਿੱਲੀ-ਕਟੜਾ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਕੈਂਟ ‘ਤੇ ਰੋਕਣ ਦੀ ਬੇਨਤੀ ਕੀਤੀ ਗਈ ਸੀ।