Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਹੁਣ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ…

ਹੁਣ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ…

ਭਾਰਤ-ਪਾਕਿਸਤਾਨ ਤਣਾਅ ਦਰਮਿਆਨ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ‘ਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਹਿਮਾਂਸ਼ੂ ਜੈਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 9 ਅਤੇ 10 ਮਈ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ।

ਦੱਸ ਦਈਏ ਕਿ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ “ਮੌਕ ਡਰਿੱਲ” ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ ਸਕੂਲ/ਕਾਲਜ/ਵਿੱਦਿਅਕ ਅਦਾਰੇ ਮਿਤੀ 09.05.2025 ਤੋਂ 11.05.2025 ਤੱਕ ਬੰਦ ਰਹਿਣਗੇ।