Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਜਨਮ ਦਿਵਸ ਦੇ ਮੌਕੇ ਤੇ ਸ਼ਹੀਦ ਊਧਮ ਸਿੰਘ ਜੀ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਭੇਂਟ

ਜਨਮ ਦਿਵਸ ਦੇ ਮੌਕੇ ਤੇ ਸ਼ਹੀਦ ਊਧਮ ਸਿੰਘ ਜੀ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਭੇਂਟ

ਜਲੰਧਰ, ਅੱਜ ਜਿਲਾ ਕਾਂਗਰਸ ਕਮੇਟੀ ਵਲੋ ਸ਼ਹੀਦ ਸ ਊਧਮ ਸਿੰਘ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਸ਼ਹੀਦ ਊਧਮ ਸਿੰਘ ਜੀ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਜਿਲਾ ਪ੍ਰਧਾਨ ਰਜਿੰਦਰ ਬੇਰੀ ਵਲੋ ਪਾਰਕ ਦੀ ਹਾਲਤ ਦੇਖ ਕੇ ਮੌਜੂਦਾ ਸਰਕਾਰ ਦੇ ਖਿਲਾਫ ਆਪਣੀ ਭੜਾਸ ਕੱਢੀ ਗਈ ।

ਰਜਿੰਦਰ ਬੇਰੀ ਨੇ ਕਿਹਾ ਕਿ ਸ਼ਹੀਦਾ ਦੇ ਨਾਮ ਤੇ ਵੋਟਾਂ ਲੈ ਕੇ ਅੱਜ ਆਮ ਆਦਮੀ ਪਾਰਟੀ ਸ਼ਹੀਦਾਂ ਨੂੰ ਭੁੱਲ ਗਈ ਹੈ। ਇਸ ਮੌਕੇ ਤੇ ਡਾ ਜਸਲੀਨ ਸੇਠੀ, ਪ੍ਰਭ ਦਿਆਲ ਭਗਤ , ਸੁਦੇਸ਼ ਭਗਤ, ਬੱਚਨ ਲਾਲ, ਨਵਦੀਪ ਜਰੇਵਾਲ, ਜਗਦੀਪ ਸਿੰਘ ਸੋਨੂੰ ਸੰਧਰ, ਮਨਮੋਹਨ ਸਿੰਘ ਬਿੱਲਾ, ਅਮਿਤ ਮੱਟੂ, ਪਲਵੀ, ਜਗਮੋਹਨ ਸਿੰਘ ਛਾਬੜਾ, ਮੁਕੇਸ਼ ਗਰੋਵਰ , ਯਸ਼ ਪਹਿਲਵਾਨ, ਨਰਿੰਦਰ ਪਹਿਲਵਾਨ, ਅਰੁਣ ਰਤਨ, ਵਿੱਕੀ, ਯਸ਼ ਪਾਲ ਸਫਰੀ, ਰਵੀ ਬੱਗਾ , ਵਰਿੰਦਰ ਕਾਲੀ, ਮਿੱਡਾ ਜੀ, ਮੌਜੂਦ ਸਨ