Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਆਦੇਸ਼ : ਡੀਸੀ

ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਆਦੇਸ਼ : ਡੀਸੀ

ਜਲੰਧਰ, ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਵਿੱਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 21 ਦਸੰਬਰ 2024 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਅਨੁਸਾਰ ਉਕਤ ਮਿਤੀ ਨੂੰ ਜ਼ਿਲ੍ਹਾ ਜਲੰਧਰ ਵਿੱਚ ਸ਼ਰਾਬ ਦੇ ਠੇਕੇ ਅਤੇ ਅਹਾਤੇ ਨਹੀਂ ਖੱਲ੍ਹਣਗੇ ਅਤੇ ਨਾ ਹੀ ਹੋਟਲਾਂ, ਰੈਸਟੋਰੈਂਟਾ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।