Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ

ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ

ਜਲੰਧਰ ਦੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਿਛਲੇ ਕਈ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਇਲਾਕੇ ਦੇ ਵਸਨੀਕ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਰੋਜ਼ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋ ਗਈ ਹੈ।

ਮੁਹੱਲੇ ਦੇ ਬੱਚਿਆਂ ਨੂੰ ਸਵੇਰੇ ਸਕੂਲ ਜਾਣ ਲਈ ਪਾਣੀ ਦੀ ਬਹੁਤ ਲੋੜ ਹੁੰਦੀ ਹੈ, ਪਰ ਪਾਣੀ ਨਾ ਹੋਣ ਕਾਰਨ ਉਹਨਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਹਨ। ਇਸੇ ਤਰ੍ਹਾਂ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਵੀ ਪਾਣੀ ਦੀ ਕਮੀ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਪਾਣੀ ਦੀ ਕਮੀ

ਵਾਰਡ ਕੌਂਸਲਰ ਇਸ ਸਮੱਸਿਆ ਬਾਰੇ ਵਾਰਡ ਕੌਂਸਲਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਸ ਵੇਲੇ ਕਾਫੀ ਵਿਅਸਤ ਹਨ ਉਨ੍ਹਾਂ ਨੇ ਦੱਸਿਆ ਕਿ ਮੋਟਰ ਖਰਾਬ ਹੋ ਗਈ ਹੈ, ਜਿਸਨੂੰ ਠੀਕ ਕਰਨ ਵਿੱਚ ਕੁਝ ਸਮਾਂ ਲੱਗੇਗਾ।