Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਵਾਰਡ 43 ਦੇ ਰੋਡ ਤੋੜਨ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ

ਵਾਰਡ 43 ਦੇ ਰੋਡ ਤੋੜਨ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ

ਜਲੰਧਰ, (ਸੰਜੇ ਸ਼ਰਮਾ)-ਮਾਡਲ ਹਾਊਸ ਰੋਡ ਥੋੜਾ ਜਿਹਾ ਟੁੱਟਣ ਕਾਰਨ ਆਮ ਲੋਕਾਂ ਨੂੰ ਕਾਫੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਇਥੋਂ ਲੰਘਦੇ ਸਮੇਂ ਰਾਹਗੀਰਾਂ ਨੂੰ ਰੋਡ ਉਪਰ ਪਏ ਬਜਰੀ ਦੇ ਢੇਰ ਤੋਂ ਡਿੱਗਣ ਦਾ ਖਤਰਾ ਬਣਿਆ ਹੈ। ਇਥੋਂ ਲੰਘਦੇ ਸਮੇਂ ਇਕ ਬਜੁਰਗ ਡਿੱਗ ਵੀ ਪਏ ਹਨ। ਇਲਾਕਾ ਵਾਸਿਆਂ ਨੇ ਮੰਗ ਕੀਤੀ ਕਿ ਜਲਦ ਜਲਦ ਰੋਡ ਦਾ ਮੁਰੰਮਤ ਕਰਵਾਇਆ ਜਾਵੇ। ਰੋਡ ਇੰਨਾ ਜਿਆਦਾ ਚਲਦਾ ਹੈ ਕਿ ਇਥੋਂ ਸਕੂਲ ਦੇ ਬੱਚੇ, ਬਜੁਰਗ ਲੰਘਦੇ ਹਨ। ਜਿਨ੍ਹਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੀ ਕਹਿੰਦੇ ਹਨ ਇਲਾਕਾ ਕੌਂਸਲਰ
ਜਦੋਂ ਇਲਾਕਾ ਵਾਰਡ 43 ਦੇ ਕੌਂਸਲਰ ਨਾਲ ਫੋਨ ਸੰਪਰਕ ਕੀਤਾ ਤਾਂ ਓਕਾਰ ਟਿਕਾ ਨੇ ਕਿਹਾ  ਕਿ ਇਥੇ ਐਗਲ ਲੱਗੇ ਹੋਏ ਸਨ ਜਿਸ ਨੂੰ ਤੋੜ ਦਿੱਤਾ ਗਿਆ ਹੈ। ਇਸ ਨੂੰ ਸੁੰਦਰ ਬਣਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਲਦੀ ਕੰਮ ਕਰਵਾ ਦਿੱਤਾ ਜਾਵੇਗਾ।