Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਗੈਸ ਸਿਲੰਡਰ ਨਾ ਮਿਲਣ ‘ਤੇ ਲੋਕਾਂ ਦਾ ਹੰਗਾਮਾ

ਗੈਸ ਸਿਲੰਡਰ ਨਾ ਮਿਲਣ ‘ਤੇ ਲੋਕਾਂ ਦਾ ਹੰਗਾਮਾ

ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਘਰੇਲੂ ਗੈਸ ਸਿਲੰਡਰ ਨਾ ਮਿਲਣ ਕਾਰਨ ਪਰੇਸ਼ਾਨ ਲੋਕਾਂ ਨੇ ਗੈਸ ਏਜੰਸੀ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ ਕਰ ਦਿੱਤਾ। ਗੁੱਸੇ ਵਿੱਚ ਆਏ ਲੋਕਾਂ ਨੇ ਸ਼ੇਰਪੁਰ ਰੋਡ ‘ਤੇ ਜਾਮ ਲਗਾ ਕੇ ਆਪਣਾ ਰੋਸ ਜਤਾਇਆ।ਜਾਣਕਾਰੀ ਮੁਤਾਬਕ ਕਈ ਦਿਨਾਂ ਤੋਂ ਲੋਕ ਗੈਸ ਸਿਲੰਡਰ ਲੈਣ ਲਈ ਏਜੰਸੀ ਦੇ ਚੱਕਰ ਕੱਟ ਰਹੇ ਸਨ ਪਰ ਉਨ੍ਹਾਂ ਨੂੰ ਸਿਲੰਡਰ ਨਹੀਂ ਮਿਲ ਰਿਹਾ ਸੀ। ਇਸ ਕਾਰਨ ਗੁੱਸੇ ਵਿੱਚ ਆਏ ਲੋਕਾਂ ਨੇ ਏਜੰਸੀ ਦੇ ਬਾਹਰ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਤਿੰਨ ਤੋਂ ਚਾਰ ਦਿਨਾਂ ਤੋਂ ਲਗਾਤਾਰ ਏਜੰਸੀ ‘ਤੇ ਆ ਰਹੇ ਹਨ ਪਰ ਉਨ੍ਹਾਂ ਨੂੰ ਸਿਲੰਡਰ ਨਹੀਂ ਮਿਲ ਰਿਹਾ। ਕੁਝ ਲੋਕਾਂ ਨੇ ਇਹ ਵੀ ਦੱਸਿਆ ਕਿ ਨਾ ਤਾਂ ਆਨਲਾਈਨ ਬੁਕਿੰਗ ਠੀਕ ਤਰੀਕੇ ਨਾਲ ਹੋ ਰਹੀ ਹੈ ਅਤੇ ਜਿਨ੍ਹਾਂ ਦੀ ਬੁਕਿੰਗ ਹੋ ਚੁੱਕੀ ਹੈ ਉਨ੍ਹਾਂ ਨੂੰ ਵੀ ਸਮੇਂ ‘ਤੇ ਸਿਲੰਡਰ ਨਹੀਂ ਦਿੱਤੇ ਜਾ ਰਹੇ।