Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਚੰਡੀਗੜ੍ਹ ਦੇ ਕਈ ਪੰਪਾਂ ਉਤੇ ਪੈਟਰੋਲ ਅਤੇ ਡੀਜ਼ਲ ਦੀ ਲਿਮਟ ਤੈਅ…!

ਚੰਡੀਗੜ੍ਹ ਦੇ ਕਈ ਪੰਪਾਂ ਉਤੇ ਪੈਟਰੋਲ ਅਤੇ ਡੀਜ਼ਲ ਦੀ ਲਿਮਟ ਤੈਅ…!

ਚੰਡੀਗੜ੍ਹ ਦੇ ਕਈ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ‘ਤੇ ਲਿਮਟ ਤੈਅ ਕੀਤੀ ਗਈ ਹੈ। ਰਿਪੋਰਟਾਂ ਅਨੁਸਾਰ, ਦੋਪਹੀਆ ਵਾਹਨ ਚਾਲਕਾਂ ਨੂੰ ਪ੍ਰਤੀ ਦਿਨ ₹500 ਤੱਕ ਦਾ ਪੈਟਰੋਲ ਖਰੀਦਣ ਦੀ ਇਜਾਜ਼ਤ ਹੋਵੇਗੀ, ਜਦੋਂ ਕਿ ਚਾਰ ਪਹੀਆ ਵਾਹਨਾਂ ਲਈ 1,500 ਤੱਕ ਲਿਮਟ ਹੋਵੇਗੀ। ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ‘ਤੇ ਇਨ੍ਹਾਂ ਪਾਬੰਦੀਆਂ ਦਾ ਪ੍ਰਭਾਵ ਪਹਿਲਾਂ ਹੀ ਕਈ ਖੇਤਰਾਂ ਵਿੱਚ ਸਪੱਸ਼ਟ ਹੋਣਾ ਸ਼ੁਰੂ ਹੋ ਗਿਆ ਹੈ।