Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਭਾਰਤ ਦੇ ਸਟੇਡੀਅਮ ‘ਚੋਂ ਹਟਾਈਆਂ ਗਈਆਂ ਪਾਕਿਸਤਾਨੀ ਕ੍ਰਿਕਟਰਾਂ ਦੀਆਂ ਤਸਵੀਰਾਂ

ਭਾਰਤ ਅਤੇ ਪਾਕਿਸਤਾਨ ਦੇ ਤਣਾਅ ਚੱਲ ਰਿਹਾ ਹੈ ਅਤੇ ਇਸ ਤਣਾਅ ਵਿਚਾਲੇ ਰਾਜਸਥਾਨ ਕ੍ਰਿਕਟ ਐਸੋਸੀਏਸ਼ਨ ਨੇ ਪਾਕਿਸਤਾਨੀ ਕ੍ਰਿਕੇਟਰਾਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਜੈਪੂਰ ਦੇ ਸਵਾਈ ਮਾਨ ਸਿੰਘ ਸਟੇਡੀਅਮ ਦੇ ਵੱਲੋਂ ਵਾਲ ਆਫ ਗੈਲਰੀ ਤੋਂ ਪਾਕਿਸਤਾਨੀ ਕ੍ਰਿਕਟੇਰਾਂ ਦੀ ਤਸਵੀਰ ਨੂੰ ਹਟਾ ਦਿੱਤਾ ਹੈ। ਇਸ ਸਟੇਡੀਅਮ ਦੀ ਸਥਾਪਨਾ 1960 ਵਿੱਚ ਹੋਈ ਸੀ ਇਸ ਦੇ ਸ਼ਾਨਦਾਰ ਇਤਿਹਾਸ ਨੂੰ ਦੇਖਦਿਆਂ ਹੋਇਆਂ Wall of Gallery ‘ਤੇ ਤਸਵੀਰ ਹੋਣਾ ਕਿਸੇ ਵੀ ਕ੍ਰਿਕਟਰ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ। ਤੁਹਾਨੂੰ ਦੱਸ ਦਈਏ ਕਿ ਇੱਥੇ ਖੇਡਣ ਵਾਲੇ ਹਰ ਕ੍ਰਿਕੇਟਰ ਦੀ ਮੈਦਾਨ ਵਿੱਚ ਤਸਵੀਰ ਲਾਈ ਜਾਂਦੀ ਹੈ, ਭਾਰਤ-ਪਾਕਿਸਤਾਨ ਤਣਾਅ ਤੋਂ ਬਾਅਦ ਸਾਰੇ ਪਾਕਿਸਤਾਨੀ ਕ੍ਰਿਕਟੇਰਾਂ ਦੀ ਤਸਵੀਰ ਹਟਾ ਦਿੱਤੀ ਗਈ ਹੈ।ਭਾਰਤ ਅਤੇ ਪਾਕਿਸਤਾਨ ਦੇ ਤਣਾਅ ਚੱਲ ਰਿਹਾ ਹੈ ਅਤੇ ਇਸ ਤਣਾਅ ਵਿਚਾਲੇ ਰਾਜਸਥਾਨ ਕ੍ਰਿਕਟ ਐਸੋਸੀਏਸ਼ਨ ਨੇ ਪਾਕਿਸਤਾਨੀ ਕ੍ਰਿਕੇਟਰਾਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਜੈਪੂਰ ਦੇ ਸਵਾਈ ਮਾਨ ਸਿੰਘ ਸਟੇਡੀਅਮ ਦੇ ਵੱਲੋਂ ਵਾਲ ਆਫ ਗੈਲਰੀ ਤੋਂ ਪਾਕਿਸਤਾਨੀ ਕ੍ਰਿਕਟੇਰਾਂ ਦੀ ਤਸਵੀਰ ਨੂੰ ਹਟਾ ਦਿੱਤਾ ਹੈ। ਇਸ ਸਟੇਡੀਅਮ ਦੀ ਸਥਾਪਨਾ 1960 ਵਿੱਚ ਹੋਈ ਸੀ ਇਸ ਦੇ ਸ਼ਾਨਦਾਰ ਇਤਿਹਾਸ ਨੂੰ ਦੇਖਦਿਆਂ ਹੋਇਆਂ ‘ਤੇ ਤਸਵੀਰ ਹੋਣਾ ਕਿਸੇ ਵੀ ਕ੍ਰਿਕਟਰ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ। ਤੁਹਾਨੂੰ ਦੱਸ ਦਈਏ ਕਿ ਇੱਥੇ ਖੇਡਣ ਵਾਲੇ ਹਰ ਕ੍ਰਿਕੇਟਰ ਦੀ ਮੈਦਾਨ ਵਿੱਚ ਤਸਵੀਰ ਲਾਈ ਜਾਂਦੀ ਹੈ, ਭਾਰਤ-ਪਾਕਿਸਤਾਨ ਤਣਾਅ ਤੋਂ ਬਾਅਦ ਸਾਰੇ ਪਾਕਿਸਤਾਨੀ ਕ੍ਰਿਕਟੇਰਾਂ ਦੀ ਤਸਵੀਰ ਹਟਾ ਦਿੱਤੀ ਗਈ ਹੈ।