Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

PM ਜਸਟਿਨ ਟਰੂਡੋ ਨੇ ਦਿੱਤਾ ਇਹ ਭਰੋਸਾ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ ਵਿਦਿਆਰਥੀ!

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੇਸ਼ ਨਿਕਾਲੇ ਦਾ ਸਾਹਮਣੇ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਪੀੜਤ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣਾ ਦਾ ਮੌਕਾ ਦਿੱਤਾ ਜਾਵੇਗਾ।ਉਨ੍ਹਾਂ ਆਖਿਆ ਕਿ ਸਾਡਾ ਮਕਸਦ ਪੀੜਤਾਂ ਨੂੰ ਸਜ਼ਾ ਦੇਣਾ ਨਹੀਂ ਹੈ, ਉਨ੍ਹਾਂ ਨਾਲ ਨਿਆਂ ਹੋਵੇਗਾ। ਪੀੜਤ ਵਿਦਿਆਰਥੀ ਆਪਣਾ ਪੱਖ ਰੱਖਣਗੇ ਤੇ ਉਨ੍ਹਾਂ ਨੂੰ ਇਨਸਾਫ ਮਿਲੇਗਾ।

ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਉਨ੍ਹਾਂ ਆਖਿਆ ਕਿ ਵਿਦੇਸ਼ੀ ਵਿਦਿਆਰਥੀ ਮੁਲਕ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾ ਰਹੇ ਹਨ। ਅਸੀਂ ਉਨ੍ਹਾਂ ਨਾਲ ਇਨਸਾਫ ਜ਼ਰੂਰ ਕਰਾਂਗੇ।ਦੱਸ ਦਈਏ ਕਿ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (CBSA) ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਵਿਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ।