Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕਰੈਸ਼ਰ ਮਾਲਕਾਂ ਤੋਂ ਗੁੰਡਾ ਟੈਕਸ ਵਸੂਲੀ ਮਾਮਲੇ ਵਿੱਚ ਪੁਲਿਸ ਨੇ ਇੰਦਰਬੀਰ ਨੂੰ ਕੀਤਾ ਗ੍ਰਿਫ਼ਤਾਰ

ਕਰੈਸ਼ਰ ਮਾਲਕਾਂ ਤੋਂ ਗੁੰਡਾ ਟੈਕਸ ਵਸੂਲੀ ਮਾਮਲੇ ਵਿੱਚ ਪੁਲਿਸ ਨੇ ਇੰਦਰਬੀਰ ਨੂੰ ਕੀਤਾ ਗ੍ਰਿਫ਼ਤਾਰ

ਨੰਗਲ ਤੇ ਅਨੰਦਪੁਰ ਸਾਹਿਬ ਦੇ ਇਲਾਕੇ ਵਿੱਚ ਕਰੈਸ਼ਰ ਮਾਲਕਾਂ ਤੋਂ ਗੁੰਡਾ ਟੈਕਸ ਵਸੂਲੀ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਕੁਝ ਕਰੈਸ਼ਰ ਮਾਲਕਾਂ ਨੇ ਇੱਕ ਸਖ਼ਸ਼ ਇੰਦਰਬੀਰ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਇਹ ਵਿਅਕਤੀ ਉਨ੍ਹਾਂ ਕੋਲੋਂ ਜ਼ਬਰੀ ਰਾਇਲਟੀ ਦੀ ਮੰਗ ਕਰ ਰਿਹਾ ਹੈ ਜਿਸ ਉਤੇ ਕਾਰਵਾਈ ਕਰਦੇ ਹੋਏ ਨੰਗਲ ਪੁਲਿਸ ਨੇ ਕੱਲ੍ਹ ਦੇਰ ਸ਼ਾਮ ਇੰਦਰਬੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।