Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ

ਪੰਜਾਬ ‘ਚ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਬੀਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਦੀ ਗੱਲ ਕਰੀਏ ਤਾਂ 21, 22 ਤੇ 23 ਅਗਸਤ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਤਿੰਨੋਂ ਹੀ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।