Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ: ਭੁਪਿੰਦਰ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ: ਭੁਪਿੰਦਰ ਪਾਲ ਸਿੰਘ

ਜਲੰਧਰ, (ਸੰਜੇ ਸ਼ਰਮਾ)-ਅੱਜ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਾਰੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਇਸ ਮੌਕੇ ’ਤੇ ਭਾਈ ਰਣਜੀਤ ਸਿੰਘ, ਭਾਈ ਬਲਵਿੰਦਰ ਸਿੰਘ ਦੇ ਜੱਥਿਆਂ ਨੇ ਸੰਗਤਾਂ ਨੂੰ ਅੰਮਿ੍ਰਤ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ। ਸ. ਭੂਪਿੰਦਰ ਪਾਲ ਸਿੰਘ ਖਾਲਸਾ ਪ੍ਰਧਾਨ ਨੇ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀ ਵਧਾਈ ਦਿੱਤੀ। ਗੁਰਮੀਤ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ। ਇਸ ਸ਼ੁੱਭ ਅਵਸਰ ’ਤੇ ਬੀਬੀ ਪਰਮਿੰਦਰ ਕੌਰ, ਬੀਬੀ ਸੁਖਵਿੰਦਰ ਕੌਰ ਅਤੇ ਬੀਬੀ ਹੀਨਾ ਭੁਟਾਨੀ ਨੂੰ ਨਿਸ਼ਕਾਮ ਸੇਵਾ ਕਰਨ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ’ਤੇ ਹਰਜਿੰਦਰ ਸਿੰਘ, ਕੈਪਟਨ ਗੁਰਬਚਨ ਸਿੰਘ, ਕੁਲਦੀਪ ਸਿੰਘ, ਡਾ. ਪਿ੍ਰਤਪਾਲ ਸਿੰਘ, ਐਮਪੀ ਸਿੰਘ, ਭਾਈ ਸਤਪਾਲ ਸਿੰਘ, ਕੰਵਲਜੀਤ ਕੌਰ, ਰਾਜ ਕੌਰ, ਬਲਵਿੰਦਰ ਕੌਰ, ਦਲਜੀਤ ਸਿੰਘ ਵਾਲਿਆ, ਡਾ. ਜਗਜੀਤ ਕੌਰ ਬਜਾਜ, ਹਰਜਿੰਦਰ ਸਿੰਘ ਆਦਿ ਨੇ ਸ਼ਿਰਕਤ ਕੀਤੀ।