Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਭਰ ਵਿੱਚ ਵੱਡੀਆਂ ਮੀਟਿੰਗਾਂ ਕਰ ਸਰਕਾਰ ਨਾਲ ਆਰ ਪਾਰ ਦੀ ਲੜਾਈ ਲਈ ਤਿਆਰੀਆਂ ਖਿੱਚੀਆਂ

ਪੰਜਾਬ ਭਰ ਵਿੱਚ ਵੱਡੀਆਂ ਮੀਟਿੰਗਾਂ ਕਰ ਸਰਕਾਰ ਨਾਲ ਆਰ ਪਾਰ ਦੀ ਲੜਾਈ ਲਈ ਤਿਆਰੀਆਂ ਖਿੱਚੀਆਂ

ਜਲੰਧਰ, ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤੀ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਜਿਸ ਵਿੱਚ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਸ਼ਾਮਿਲ ਹੋਏ ਇਸ ਮੀਟੰਗ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਕਰਨੈਲ ਸਿੰਘ ਸੰਧੂ ਅਤੇ ਸਾਬਕਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਪੰ.ਸ.ਸ.ਫ.ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ ਮੀਟਿੰਗ ਵਿੱਚ ਵੱਖ-ਵੱਖ ਜਿਲਿਆਂ ਤੋਂ ਆਏ ਜਿਲ੍ਹਾ ਪ੍ਰਧਾਨਾਂ ਸਮੇਤ ਸੂਬਾ ਕਮੇਟੀ ਮੈਂਬਰਾਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਸੂਬਾ ਕਮੇਟੀ ਵਿੱਚ ਫੈਸਲਾ ਕੀਤਾ ਗਿਆ ਕਿ ਅਧਿਆਪਕ ਅਤੇ ਮੁਲਾਜ਼ਮ ਮੰਗਾਂ ਤੋਂ ਪੰਜਾਬ ਸਰਕਾਰ ਭੱਜਦੀ ਹੋਈ ਨਜ਼ਰ ਆ ਰਹੀ ਹੈ। ਅਤੇ ਅਧਿਆਪਕਾਂ ਦੀ ਕੋਈ ਵੀ ਮੰਗ ਮੰਨਣ ਨੂੰ ਤਿਆਰ ਨਹੀਂ ਹੈ।