Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪ੍ਰਾਪਰਟੀ ਡੀਲਰ ਨੇ ਔਰਤ ਨਾਲ ਕੀਤੀ ਅਜਿਹਾ ਗੱਲਾਂ…

ਪ੍ਰਾਪਰਟੀ ਡੀਲਰ ਨੇ ਔਰਤ ਨਾਲ ਕੀਤੀ ਅਜਿਹਾ ਗੱਲਾਂ…

ਜਲੰਧਰ, (ਸੋਸਲ ਮੀਡੀਆ)-ਇਕ ਖਬਰ ਸੋਸਲ ਮੀਡੀਆ ’ਤੇ ਬਹੁਤ ਹੀ ਤੇਜੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿਚ ਸੁਮਨ ਨਾਮ ਦੀ ਔਰਤ ਆਪਣੀ ਪਤੀ ਸਮੇਤ ਪ੍ਰਾਪਟੀ ਡੀਲਰ ਦੇ ਦੁਕਾਨ ’ਤੇ ਆ ਕੇ ਆਪਣੇ ਨਾਲ ਹੱਡ ਬੀਤੀ ਮੀਡੀਆ ਨਾਲ ਸਾਂਝੀ ਕੀਤੀ।

ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਸੁਮਨ ਪ੍ਰਾਪਟੀ ਡੀਲਰ ਦੇ ਮਾਲਕ ਨੇ ਮੇਰੇ ਨਾਲ ਅਸ਼ਲੀਲ ਕਿਸਮ ਦੀਆਂ ਗੱਲਾਂ ਕੀਤੀਆਂ। ਉਸ ਦੇ ਪਤੀ ਨੇ ਕਿਹਾ ਕਿ ਪ੍ਰਾਪਟੀ ਖਰੀਦਣ ਲਈ ਉਸਨੇ ਆਪਣੀ ਪਤਨੀ ਦਾ ਨੰਬਰ ਦਿੱਤਾ ਸੀ। ਮੌਕੇ ’ਤੇ 112 ਦੀ ਪੁਲਿਸ ਟੀਮ ਪਹੁੰਚ ਗਏ।