Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

PSEB ਵੱਲੋਂ ਅੱਜ ਦੁਪਹਿਰ 3 ਵਜੇ ਐਲਾਨਿਆ ਜਾਵੇਗਾ 12ਵੀਂ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਯਾਨੀ 14 ਮਈ ਨੂੰ 12ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਇੱਕ ਪ੍ਰੈਸ ਕਾਨਫਰੰਸ ਕਰਨਗੇ। ਇਸ ਤੋਂ ਬਾਅਦ ਵਿਦਿਆਰਥੀ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ।ਪੰਜਾਬ ਸਕੂਲ ਸਿੱਖਿਆ ਬੋਰਡ ਇਹ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਪ੍ਰਦਾਨ ਕਰੇਗਾ। ਨਤੀਜਾ ਸਿਰਫ਼ ਵੈੱਬਸਾਈਟ ‘ਤੇ ਹੀ ਘੋਸ਼ਿਤ ਕੀਤਾ ਜਾਵੇਗਾ। ਕੋਈ ਗਜ਼ਟ ਨਹੀਂ ਛਾਪਿਆ ਜਾਵੇਗਾ। ਇਹ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੋਵੇਗਾ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।