Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

PSEB 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਖਾਸ ਖਬਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਮਾਰਚ-2024 ਦੀਆਂ ਪ੍ਰੀਖਿਆਵਾਂ ਦੀ ਪ੍ਰੀਖਿਆ ਫੀਸ ਪ੍ਰਾਪਤ ਕਰਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਮਤਿਹਾਨ ਫੀਸ ਜਮ੍ਹਾ ਕਰਨ ਲਈ ਹਦਾਇਤਾਂ ਅਤੇ ਹੋਰ ਜਾਣਕਾਰੀ ਸਕੂਲ ਲਾਗਇਨ ਆਈ.ਡੀ. ‘ਤੇ ਅਪਲੋਡ ਕੀਤਾ ਗਿਆ ਹੈ।

ਬੋਰਡ ਨੇ ਫੈਸਲਾ ਕੀਤਾ ਹੈ ਕਿ ਹੁਣ ਸਕੂਲਾਂ ਵਿਚ ਦਾਖਲਾ ਫਾਰਮ ਭਰਨ ਤੋਂ ਲੈ ਕੇ ਪ੍ਰੀਖਿਆਵਾਂ ਨਾਲ ਸਬੰਧਤ ਸਾਰੇ ਕੰਮ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਕੀਤੇ ਜਾਣਗੇ। ਜੇਕਰ ਕੋਈ ਸਕੂਲ ਇਸ ਸਬੰਧੀ ਕੰਮ ਸਮੇਂ ਸਿਰ ਨਹੀਂ ਕਰਦਾ ਤਾਂ ਉਸ ਲਈ ਇਕੱਲਾ ਹੀ ਜ਼ਿੰਮੇਵਾਰ ਹੋਵੇਗਾ। ਪੀਐਸਈਬੀ ਨੇ ਇਸ ਸਬੰਧ ਵਿੱਚ ਸਾਰੇ ਸਕੂਲਾਂ ਨੂੰ ਆਦੇਸ਼ ਭੇਜੇ ਹਨ ਅਤੇ ਉਨ੍ਹਾਂ ਨੂੰ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।