Business Khas

Latest news
ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਕੋਹਲੀ ਨੂੰ ਲੈ ਕੇ ਫੈਲਾਇਆ ਗਿਆ ਇੰਨਾ ਵੱਡਾ ਝੂਠ, ‘ਕਿੰਗ’ ਨੇ ਖੁਦ ਦਿੱਤੀ ਸਫਾਈ ਪੀ.ਐਮ.ਵਿਕਾਸ ਯੋਜਨਾ ਤਹਿਤ ਘੱਟ ਗਿਣਤੀ ਵਰਗ ਦੇ ਯੋਗ ਉਮੀਦਵਾਰਾਂ ਲਈ ਮੁਫ਼ਤ ਹੁਨਰ ਸਿਖ਼ਲਾਈ ਦਾ ਮੌਕਾ ਗੁਰਦਵਾਰਾ ਪ੍ਰਬੰਧ ਵਿਚ ਆਈ ਗਿਰਾਵਟ ਦੇ ਵਿਰੁੱਧ, ਵੱਡਾ ਜਥਾ ਸ੍ਰੀ ਅਕਾਲ ਤੱਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਜਾਵੇਗਾ ChatGPT ਤੋਂ ਲਿਖਿਆ ਟੈਕਸਟ ਲੁਕਾਉਣਾ ਹੋਵੇਗਾ ਮੁਸ਼ਕਲ! OpenAI ਦੀ ਨਵੀਂ ਤਕਨੀਕ ਕਰੇਗੀ AI ਕੰਟੈਂਟ ਦੀ ਪਛਾਣ ਪਾਕਿਸਤਾਨੀ ਲੋਕਾਂ ਬਾਰੇ ਮੀਕਾ ਸਿੰਘ ਦਾ ਵੱਡਾ ਬਿਆਨ
You are currently viewing PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ  ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਅਨੁਸਾਰ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 27 ਫਰਵਰੀ ਤੱਕ ਚੱਲਣਗੀਆਂ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਨੂੰ ਸ਼ੁਰੂ ਹੋਣਗੀਆਂ ਅਤੇ 1 ਅਪ੍ਰੈਲ ਨੂੰ ਸਮਾਪਤ ਹੋਣਗੀਆਂ। ਇਸ ਤੋਂ ਇਲਾਵਾ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 4 ਅਪ੍ਰੈਲ ਨੂੰ ਸਮਾਪਤ ਹੋਣਗੀਆਂ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਪਹਿਲਾਂ ਤੋਂ ਤਿਆਰੀ ਕਰਨ ਅਤੇ ਡੇਟਸ਼ੀਟ ਸੰਬੰਧੀ ਵਿਸਤ੍ਰਿਤ ਜਾਣਕਾਰੀ ਲਈ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਣ ਦੀ ਸਲਾਹ ਦਿੱਤੀ ਹੈ। ਰਾਜ ਵਿੱਚ ਲਗਭਗ 9 ਲੱਖ ਵਿਦਿਆਰਥੀ ਪ੍ਰੀਖਿਆਵਾਂ ਦੇਣਗੇ। ਇਸ ਦੇ ਲਈ 7,800 ਪ੍ਰੀਖਿਆ ਕੇਂਦਰ ਬਣਾਏ ਜਾਣਗੇ।