Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਪੰਜਾਬ ‘ਚ 10ਵੀਂ-12ਵੀਂ ਦੇ ਰਿਜਲਟ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ‘ਚ 10ਵੀਂ-12ਵੀਂ ਦੇ ਰਿਜਲਟ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਦੇ ਅਨੁਸਾਰ, 10ਵੀਂ ਜਮਾਤ ਦੇ ਨਤੀਜੇ 11 ਮਈ ਨੂੰ ਅਤੇ 12ਵੀਂ ਜਮਾਤ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ, ਜਿਸ ਨਾਲ 5.49 ਲੱਖ ਵਿਦਿਆਰਥੀਆਂ ਦੀ ਉਡੀਕ ਖਤਮ ਹੋ ਜਾਵੇਗੀ।ਚੇਅਰਮੈਨ ਨੇ ਵਿਦਿਆਰਥੀਆਂ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ: 9549-161-161। ਉਨ੍ਹਾਂ ਨੇ ਪ੍ਰੀਖਿਆਵਾਂ ਵਿੱਚ ਫੇਲ੍ਹ ਹੋਣ ਜਾਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਸਲਾਹ ਦਿੱਤੀ ਹੈ।