Business Khas

Latest news
WhatsApp ਆਪਣੇ ਯੂਜ਼ਰਜ਼ ਲਈ ਇੱਕ ਨਵਾਂ ਕੈਮਰਾ ਫੀਚਰ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਰਾਜਿੰਦਰ ਕੌਰ ਭੱਠਲ ਦਾ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਪਵਨ ਗੁਪਤਾ ਨੇ ਐਨਫੋਰਸਮੈਂਟ ਟੈਕਨੋਲੋਜੀ (ਪੰਜਾਬ) ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ; ਨਿਤਿਨ ਕੋਹਲੀ ਧੀ ਦੇ ਨਾਂ 'ਤੇ ਖਰੀਦੀ 20 ਰੁਪਏ ਦੀ ਲਾਟਰੀ ਟਿਕਟ ਨੇ ਬਦਲੀ ਮਜ਼ਦੂਰ ਦੀ ਕਿਸਮਤ, ਜਿੱਤਿਆ 11 ਲੱਖ ਦਾ ਇਨਾਮ ਜਲੰਧਰ 'ਚ ਪ੍ਰਾਪਰਟੀ ਡੀਲਰ ਦੀ ਹੱਤਿਆ, ਭਰਾ ਨੇ ਸ਼ਿਵ ਸੈਨਾ ਆਗੂ ਦੇ ਪੁੱਤਰ ਖ਼ਿਲਾਫ਼ ਖੋਲ੍ਹਿਆ ਮੋਰਚਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਖਾਰਜ, ਦਿੱਲੀ ਹਾਈਕੋਰਟ ਨੇ ਕਿਉਂ ਨਹੀਂ ਕੀਤੀ ਸੁਣਵਾਈ? ਪੰਜਾਬ ਸਰਕਾਰ ਨੇ ਗੰਨੇ ਦੇ ਭਾਅ 'ਚ 15 ਰੁਪਏ ਕੀਤੇ ਵਾਧਾ 7 ਨਵੰਬਰ ਨੂੰ ਪੰਜਾਬ ਭਰ ਵਿੱਚ ਰਾਤ 8 ਵਜੇ ਵੱਜਣਗੇ ਸਾਇਰਨ सोने और चांदी की कीमतों में फिर तेजी ਮੇਅਰ ਵਿਨੀਤ ਧੀਰ ਨੇ ਜਲੰਧਰ ਨਾਰਥ ਵਿੱਚ ਵਿਕਾਸ ਕਾਰਜਾਂ ਨੂੰ ਦਿੱਤੀ ਰਫ਼ਤਾਰ
You are currently viewing ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ‘ਚ 15 ਰੁਪਏ ਕੀਤੇ ਵਾਧਾ

ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ‘ਚ 15 ਰੁਪਏ ਕੀਤੇ ਵਾਧਾ

ਆਮ ਆਦਮੀ ਪਾਰਟੀ ਦੀ ਮੋਗਾ ਵਿੱਚ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ਗੰਨੇ ਦੇ ਭਾਅ ਵਿੱਚ 15 ਰੁਪਏ ਦਾ ਵਾਧੇ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਐਕਸ (ਟਵਿੱਟਰ) ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਹਾਲਾਂਕਿ, ਦੂਜੇ ਪਾਸੇ ਕਿਸਾਨਾਂ ਨੂੰ ਇਸ ਐਲਾਨ ਨਾਲ ਨਿਰਾਸ਼ਾ ਪੱਲੇ ਪਈ ਹੈ, ਕਿਸਾਨਾਂ ਨੇ ਇਸ ਨੂੰ ਮਾਮੂਲੀ ਵਾਧਾ ਕਰਾਰ ਦਿੰਦਿਆਂ ਨਕਾਰ ਦਿੱਤਾ ਹੈ। ਮੁੱਖ ਮੰਤਰੀ ਨੇ ਆਪਣੀ ਪੋਸਟ ‘ਚ ਦਾਅਵਾ ਕੀਤਾ ਹੈ ਕਿ ਇਹ ਗੰਨਾ ਕਾਸ਼ਤਕਾਰਾਂ ਲਈ ਵੱਡੀ ਖੁਸ਼ਖਬਰੀ ਹੈ, ਕਿ ਸਰਕਾਰ ਨੇ 2026-27 ਲਈ ਗੰਨੇ ਦੇ ਭਾਅ ਵਿੱਚ 15 ਰੁਪਏ ਦਾ ਵੱਡਾ ਵਾਧਾ ਕਰਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਉਨ੍ਹਾਂ ਨੇ ਨਾਲ ਹੀ ਜਾਣਕਾਰੀ ਦਿੱਤੀ ਕਿ ਪੰਜਾਬ ‘ਚ ਖੰਡ ਮਿੱਲਾਂ ਵੀ 25 ਨਵੰਬਰ ਤੋਂ ਸ਼ੁਰੂ ਹੋ ਜਾਣਗੀਆਂ।