Business Khas

Latest news
ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਗਿੱਪੀ ਗਰੇਵਾਲ ਦਾ ਏਅਰ ਕੈਨੇਡਾ 'ਤੇ ਦੋਸ਼; ਬਿਜ਼ਨਸ ਕਲਾਸ ਦੀ ਟਿਕਟ ਦੀ ਅਦਾਇਗੀ ਦੇ ਬਾਵਜੂਦ ਇਕਾਨਮੀ ਸੀਟ ਦਿੱਤੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ‘ਨਾਨਾ’, ਪੰਜਾਬੀਆਂ ਨਾਲ ਸੀ ਲਗਾਵ GST काउंसिल की बैठक से कारोबारियों को राहत की उम्मीद ਲੰਗਰ ਹਾਲ ’ਤੇ ਹਮਲੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
You are currently viewing ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ

ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਦਫ਼ਤਰੀ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦੇ ਨਵੇਂ ਫ਼ੈਸਲੇ ਅਨੁਸਾਰ 1 ਜੁਲਾਈ 2026 ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ/ਅਦਾਰਿਆਂ ਦਾ ਦਫ਼ਤਰੀ ਸਮਾਂ ਮੁੜ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ।