Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਪੰਜਾਬੀ ਮੁਟਿਆਰ ਦੀ ਗੋਲੀ ਵੱਜਣ ਨਾਲ ਮੌਤ

ਪੰਜਾਬੀ ਮੁਟਿਆਰ ਦੀ ਗੋਲੀ ਵੱਜਣ ਨਾਲ ਮੌਤ

ਕੈਨੇਡਾ ’ਚ ਪੰਜਾਬੀ ਮੁਟਿਆਰ ਦੀ ਗੋਲੀ ਵੱਜਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮ੍ਰਿਤਕਾ ਦੀ ਪਛਾਣ ਹਰਸਿਮਰਤ ਰੰਧਾਵਾ ਵਜੋ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਹਰਸਿਮਰਤ ਰੰਧਾਵਾ ਤਰਨਤਾਰਨ ਦੇ ਪਿੰਡ ਧੂੰਦਾਂ ਦੀ ਰਹਿਣ ਵਾਲੀ ਸੀ। ਅਚਾਨਕ ਕਿਸੇ ਵੱਲੋਂ ਗੋਲੀ ਚਲਾਉਣ ਕਾਰਨ ਉਸਦੀ ਮੌਤ ਹੋਈ ਹੈ। ਸੂਤਰਾਂ ਸਬੰਧੀ ਜਾਣਕਾਰੀ ਮੁਤਾਬਿਕ ਹਰਸਿਮਰਤ ਰੰਧਾਵਾ ਕੈਨੇਡਾ ਦੇ ਇੱਕ ਕਾਲਜ ’ਚ ਪੜਾਈ ਕਰ ਰਹੀ ਸੀ ਅਤੇ ਕੰਮ ’ਤੇ ਜਾਂਦੇ ਸਮੇਂ ਬੱਸ ਸਟਾਪ ’ਤੇ ਖੜ੍ਹੀ ਸੀ ਇਸ ਦੌਰਾਨ ਗੋਲੀਬਾਰੀ ਦੌਰਾਨ ਉਸ ਨੂੰ ਗੋਲੀ ਲੱਗੀ ਅਤੇ ਉਸਦੀ ਮੌਤ ਹੋ ਗਈ। ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।