Business Khas

Latest news
केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ
You are currently viewing ਪੰਜਾਬ ਦੇ 14 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਵੀ ਭਵਿੱਖਬਾਣੀ

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਵੀ ਭਵਿੱਖਬਾਣੀ

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਝੱਖੜ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 24 ਜੂਨ ਨੂੰ ਪਠਾਨਕੋਟ, ਗੁਰਦਾਸਪਰੁ, ਅੰਮ੍ਰਿਤਸਰ, ਤਰਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਦਾ ਯੈਲੋ ਅਲਰਟ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।