Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪੈ ਸਕਦਾ ਮੀਂਹ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪੈ ਸਕਦਾ ਮੀਂਹ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਕੱਲ੍ਹ ਯਾਨੀ ਕਿ ਨਵੇਂ ਸਾਲ, 1 ਜਨਵਰੀ ਨੂੰ ਵੀ ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਬਾਰਿਸ਼ ਪੈਂਦੀ ਹੈ ਤਾਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇੱਥੇ ਸੰਘਣੀ ਧੁੰਦ ਪੈ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ, ਇੱਥੇ ਵੱਖ-ਵੱਖ ਥਾਂਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਪੈ ਸਕਦੀ ਹੈ। ਇਸ ਦੇ ਨਾਲ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ‘ਚ ਕੁੱਝ ਥਾਂਵਾਂ ‘ਤੇ ਮੀਂਹ ਪੈ ਸਕਦਾ ਹੈ।