Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੱਡੇ ‘ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ

ਗੱਡੇ ‘ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ

ਪੰਜਾਬ ਚ ਅੱਜ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋ ਰਹੀ ਹੈ। 8 ਨਗਰ ਨਿਗਮ, 75 ਨਗਰ ਕੌਂਸਲਾਂ ਤੇ 20 ਨਗਰ ਪੰਚਾਇਤਾਂ ‘ਤੇ ਹੋ ਰਹੀ ਚੋਣ ‘ਚ ਵੋਟਿੰਗ ਕਰਨ ਲਈ ਲੋਕ ਉਤਸ਼ਾਹਿਤ ਹਨ। ਨਗਰ ਨਿਗਮ ਚੋਣਾਂ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਗੱਡੇ ‘ਤੇ ਵੋਟ ਪਾਉਣ ਲਈ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਅਸੀਂ ਮੋਦੀ ਸਰਕਾਰ ਵੱਲੋਂ ਲਗਾਤਾਰ ਵਧਾਏ ਜਾ ਰਹੇ ਤੇਲ ਦੇ ਰੇਟਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਾਂ। ਰਾਜਾ ਵੜਿੰਗ ਨੇ ਮੰਗ ਕੀਤੀ ਕਿ ਅਸੀਂ ਪੈਟਰੋਲ ਤੇ ਡੀਜ਼ਲ ‘ਚ ਕਰੀਬ 7 ਰੁਪਏ ਦੇ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਦੇ ਹਾਂ। ਜਦੋਂ ਕੱਚੇ ਤੇਲ ਦੀ ਕੀਮਤ ਘੱਟ ਹੈ ਤਾਂ ਸਰਕਾਰ ਨੇ ਇਸ ਦਾ ਲਾਭ ਲੋਕਾਂ ਨੂੰ ਨਹੀਂ ਦਿੱਤਾ। ਅੱਜ ਦੇ ਦਿਨ, ਕੱਚੇ ਤੇਲ ਦੀ ਕੀਮਤ ਸਾਲ 2014 ਦੇ ਮੁਕਾਬਲੇ ਘੱਟ ਹੈ, ਪਰ ਤੇਲ ਦੀਆਂ ਕੀਮਤਾਂ ਲਗਾਤਾਰ ਵਧਾਈਆਂ ਜਾ ਰਹੀਆਂ ਹਨ।