Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅਗਵਾਈ ਵਿੱਚ ਕਈ ਲੀਡਰ ਭਾਜਪਾ ਚ ਸ਼ਾਮਲ ਹੋਣ ਨਾਲ ਰਾਜਪੁੱਰਾ ਮਿਲੀ ਮਜਬੂਤੀ: ਨਾਇਬ ਸਿੰਘ ਸੈਣੀ 

ਅਗਵਾਈ ਵਿੱਚ ਕਈ ਲੀਡਰ ਭਾਜਪਾ ਚ ਸ਼ਾਮਲ ਹੋਣ ਨਾਲ ਰਾਜਪੁੱਰਾ ਮਿਲੀ ਮਜਬੂਤੀ: ਨਾਇਬ ਸਿੰਘ ਸੈਣੀ 

ਚੰਡੀਗੜ,ਸਰਦਾਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਹਲਕਾ ਰਾਜਪੁੱਰਾ ਦੇ ਬਹੁੱਤ ਸਾਰੇ ਲੀਡਰ ਸਰੋਮਣੀ ਅਕਾਲੀ ਦਲ ਅਤੇ ਪੁੰਨਰ ਸੁਰਜੀਤ ਨੂੰ ਛੱਡ ਕੇ ਹਰਿਆਣਾਂ ਦੇ ਮਾਨਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸਾਮਲ ਹੋਏ। ਇਹਨਾਂ ਦੇ ਆਉਣ ਨਾਲ ਪਾਰਟੀ ਨੂੰ ਬਹੁੱਤ ਵੱਡਾ ਬਲ ਮਿਲਿਆ।

ਸਾਰਾ ਵਫਦ ਵੱਲੋ ਅੱਜ ਸਵੇਰੇ ਮੁੱਖ ਮੰਤਰੀ ਨਿਵਾਸ ਚੰਡੀਗੜ ਪਹੁੰਚ ਕੇ ਮੁਲਾਕਾਤ ਕਰਨ ਉਪਰੰਤ ਪਾਰਟੀ ਜੁਆਇੰਨ ਕੀਤੀ। ਸ਼ਾਮਲ ਹੋਣ ਵਾਲੇ ਲ਼ੀਡਰ ਸਹਿਬਾਨ ਅਤੇ ਵਰਕਰਾਂ ਦੇ ਨਾਮ ਇਸ ਤਰਾਂ ਹਨ।

ਮੁੱਖ ਮੰਤਰੀ ਸਾਹਿਬ ਵੱਲੋ ਪਾਰਟੀ ਚ ਆਉਣ ਵਾਲੇ ਲੀਡਰ ਸਹਿਬਾਨ ਨੂੰ ਜੀ ਆਇਆਂ ਕਿਹਾ ਤੇ ਖੁੱਸੀ ਪਰਗਟ ਕੀਤੀ ਤੇ ਕਿਹਾ ਕਿ ਚਰਨਜੀਤ ਸਿੰਘ ਬਰਾੜ ਦੀ ਮਿਹਨਤ ਨਾਲ ਸਿਰਫ ਰਾਜਪੁੱਰਾ ਹੀ ਨਹੀ ਸਗੋਂ ਪੂਰੇ ਪੰਜਾਬ ਚ ਪਾਰਟੀ ਨੂੰ ਮਜਬੂਤ ਕਰਨ ਲਈ ਦਿੱਨ ਰਾਤ ਇੱਕ ਕਰ ਰਹੇ ਹਨ।