Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਨਾਬਾਲਿਗ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ

ਨਾਬਾਲਿਗ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ

ਬਰਨਾਲਾ ਦੇ ਸਿਟੀ ਪੁਲਿਸ ਸਟੇਸ਼ਨ ਵਿੱਚ ਇੱਕ 17 ਸਾਲਾ ਨਾਬਾਲਗ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦਾ ਤੇ ਉਸਦੇ 24 ਸਾਲਾ ਸਹੇਲੀ ਦਾ ਸੋਸ਼ਲ ਮੀਡੀਆ ਰਾਹੀਂ ਦੋਸਤੀ ਕਰਨ ਵਾਲੇ ਦੋ ਨੌਜਵਾਨਾਂ ਨੇ ਵਿਆਹ ਦਾ ਲਾਲਚ ਦੇ ਕੇ ਜਿਨਸੀ ਸ਼ੋਸ਼ਣ ਕੀਤਾ। ਪੀੜਤ ਲੜਕੀ ਮੁਤਾਬਕ ਉਸਦੀ ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨਾਲ ਲੰਬੇ ਸਮੇਂ ਤੋਂ ਔਨਲਾਈਨ ਦੋਸਤੀ ਸੀ। ਇਸ ਦੌਰਾਨ ਉਸਦੀ ਸਹੇਲੀ ਦੀ ਗੁਰਨਾਮ ਸਿੰਘ ਦੇ ਚਚੇਰੇ ਭਰਾ ਕਰਨ ਸਿੰਘ ਨਾਲ ਵੀ ਦੋਸਤੀ ਹੋ ਗਈ ਸੀ।ਬਰਨਾਲਾ ਦੇ ਸਿਟੀ ਪੁਲਿਸ ਸਟੇਸ਼ਨ ਵਿੱਚ ਇੱਕ 17 ਸਾਲਾ ਨਾਬਾਲਗ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦਾ ਤੇ ਉਸਦੇ 24 ਸਾਲਾ ਸਹੇਲੀ ਦਾ ਸੋਸ਼ਲ ਮੀਡੀਆ ਰਾਹੀਂ ਦੋਸਤੀ ਕਰਨ ਵਾਲੇ ਦੋ ਨੌਜਵਾਨਾਂ ਨੇ ਵਿਆਹ ਦਾ ਲਾਲਚ ਦੇ ਕੇ ਜਿਨਸੀ ਸ਼ੋਸ਼ਣ ਕੀਤਾ। ਪੀੜਤ ਲੜਕੀ ਮੁਤਾਬਕ ਉਸਦੀ ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨਾਲ ਲੰਬੇ ਸਮੇਂ ਤੋਂ ਔਨਲਾਈਨ ਦੋਸਤੀ ਸੀ। ਇਸ ਦੌਰਾਨ ਉਸਦੀ ਸਹੇਲੀ ਦੀ ਗੁਰਨਾਮ ਸਿੰਘ ਦੇ ਚਚੇਰੇ ਭਰਾ ਕਰਨ ਸਿੰਘ ਨਾਲ ਵੀ ਦੋਸਤੀ ਹੋ ਗਈ ਸੀ।