Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ‘ਚ ਅੱਜ ਧੁੰਦ ਦਾ ਰੈਡ ਅਲਰਟ

ਪੰਜਾਬ ‘ਚ ਅੱਜ ਧੁੰਦ ਦਾ ਰੈਡ ਅਲਰਟ

ਪੰਜਾਬ ‘ਚ ਬੀਤੇ ਦਿਨਾਂ ਤੋਂ ਲਗਾਤਾਰ ਧੁੰਦ ਦੇਖੀ ਜਾ ਰਹੀ ਹੈ। ਧੁੰਦ ਕਾਰਨ ਬੀਤੇ ਦਿਨ ਕੁਰਾਲੀ ਤੇ ਜਲੰਧਰ ‘ਚ ਦੋ ਹਾਦਸੇ ਵਾਪਰੇ ਸਨ। ਅੱਜ ਵੀ ਸੂਬੇ ਭਰ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਅੱਜ ਵੀ ਸੜਕਾਂ ‘ਤੇ ਸਾਵਧਾਨ ਰਹਿਣ ਦੀ ਲੋੜ ਹੈ। ਅੱਜ 6 ਜ਼ਿਲ੍ਹਿਆਂ ‘ਚ ਧੁੰਦ ਦਾ ਰੈਡ ਅਲਰਟ ਵੀ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪੈਸੇ, ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਤੇ ਫਤਿਹਗੜ੍ਹ ਸਾਹਿਬ ‘ਚ ਧੁੰਦ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਸਕਦੀ ਹੈ।