Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਰੈੱਡ ਅਲਰਟ

ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਰੈੱਡ ਅਲਰਟ

ਪੰਜਾਬ ਵਿਚ ਅੱਜ ਰਾਤ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ 9 ਜ਼ਿਲ੍ਹਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਪਟਿਆਲਾ, ਸੰਗਰੂਰ, ਰੂਪਨਗਰ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ। ਇਥੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਇੱਕ ਨਵਾਂ ਅਲਰਟ ਜਾਰੀ ਕੀਤਾ ਹੈ। ਅਗਲੇ ਪੰਜ ਘੰਟਿਆਂ ਵਿੱਚ ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਵੀ ਗਰਜ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।