Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਲੰਧਰ ਕੈਂਟ ਵਿੱਚ ਰਾਮ ਨੌਮੀ ਦੇ ਪਵਿੱਤਰ ਦਿਹਾੜੇ ਮੌਕੇ ਧਾਰਮਿਕ ਸਮਾਗਮ

ਜਲੰਧਰ ਕੈਂਟ ਵਿੱਚ ਰਾਮ ਨੌਮੀ ਦੇ ਪਵਿੱਤਰ ਦਿਹਾੜੇ ਮੌਕੇ ਧਾਰਮਿਕ ਸਮਾਗਮ

ਜਲੰਧਰ ਕੈਂਟ, (ਸੰਜੇ ਸ਼ਰਮਾ)-ਰਾਮ ਨੌਮੀ ਦੇ ਪਵਿੱਤਰ ਦਿਹਾੜੇ ਮੌਕੇ ਜਲੰਧਰ ਕੈਂਟ ਦੇ ਬਜਰੰਗ ਭਵਨ ਮੰਦਰ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਭਗਤਾਂ ਨੂੰ ਮੰਦਰ ਦਰਸ਼ਨ ਕਰਨ ਅਤੇ ਧਾਰਮਿਕ ਮਾਹੌਲ ਦਾ ਅਨੰਦ ਲੈਣ ਦਾ ਸੁਨੇਹਰਾ ਮੌਕਾ ਪ੍ਰਾਪਤ ਹੋਇਆ।

ਸਮਾਗਮ ਦੌਰਾਨ ਮੰਦਰ ਕਮੇਟੀ ਦੇ ਪ੍ਰਧਾਨ ਕੁੱਲ ਭੂਸ਼ਨ ਰੋਬਿਨ ਕਨੋਜੀਆ ਵੱਲੋਂ ਸਾਰੀ ਕਮੇਟੀ ਦੇ ਸਹਿਯੋਗ ਨਾਲ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰ ਹਰਜਾਪ ਸਿੰਘ ਸੰਘਾ ਜੀ (ਹਲਕਾ ਜਲੰਧਰ ਕੈਂਟ), ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੋਹਿੰਦਰ ਸਿੰਘ ਯਮਲਾ, ਗੁਰਵਿੰਦਰ ਸਿੰਘ ਲੱਕੀ, ਨਰਿੰਦਰ ਸਿੰਘ ਅਤੇ ਰਾਕੇਸ਼ ਮਹਿਤਾ ਆਦਿ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਮੰਦਰ ਕਮੇਟੀ ਵੱਲੋਂ ਸਾਰੇ ਸਨਮਾਨਿਤ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਸੰਗਤਾਂ ਨੂੰ ਰਾਮ ਨੌਮੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ।