Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਸਿੱਖ ਤਾਲਮੇਲ ਕਮੇਟੀ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਵੀਹਵੀਂ ਸਦੀ ਦੇ ਮਹਾਨ ਜਰਨੈਲ ਸਚਖੰਡ ਸ੍ਰੀ ਦਰਬਾਰ ਸਾਹਿਬ ਜੀ ਪਵਿੱਤਰਤਾ ਕਾਇਮ ਰੱਖਣ ਲਈ ਆਪ ਅਤੇ ਅਨੇਕ ਸਿੰਘ ਸਿੰਘਣੀਆਂ ਨਾਲ ਸ਼ਹੀਦੀ ਜਾਮ ਪੀਣ ਵਾਲੇ ਬਾਣੀ ਅਤੇ ਬਾਣੇ ਦੇ ਧਾਰਨੀ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਸਿੱਖ ਤਾਲਮੇਲ ਕਮੇਟੀ ਕਮੇਟੀ ਵੱਲੋਂ ਗੁਰੂਦਵਾਰਾ ਗੁਰੂ ਤੇਗ ਬਹਾਦਰ ਨਗਰ ਦੇ ਸਹਿਜੋਗ ਨਾਲਪੁਲੀ ਅਲੀ ਮਹੱਲਾ ਵਿਖੇ ਬੜੀ ਸ਼ਰਧਾ ਤੇ ਪਿਆਰ ਨਾਲ ਮਨਾਇਆ ਗਿਆ ਸਭ ਤੋਂ ਪਹਿਲਾਂ ਸੰਗਤੀ ਰੂਪ ਵਿੱਚ ਪੰਜ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ ਉਪਰੰਤ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਸੰਤ ਭਿੰਡਰਾਂਵਾਲਿਆਂ ਅਮਰ ਰਹਿਣ ਭਿੰਡਰਾਂ ਵਾਲਿਆਂ ਤੇਰੀ ਸੋਚ ਪਹਿਰਾ ਦਿਆਂਗੇ

ਠੋਕ ਕੇ ਇਸ ਮੌਕੇ ਤੇ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਕਮਲਜੀਤ ਸਿੰਘ ਟੋਨੀ ਸਤਪਾਲ ਸਿੰਘ ਸਿਦਕੀ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਅਤੇ ਪਰਮ ਪ੍ਰੀਤ ਸਿੰਘ ਵਿਟੀ ਨੇ ਆਈ ਸੰਗਤ ਅਤੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੰਤ ਜਰਨੈਲ ਕਹਿਣੀ ਅਤੇ ਕਥਨੀ ਦੇ ਸੁਰੇ ਸਨ ਓਹਨਾ ਨੇ ਸਿੱਖ ਨੌਜਵਾਨਾਂ ਵਿੱਚ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਐਸੀ ਲਹਿਰ ਚਲਾਈ ਹਰ ਨੌਜਵਾਨ ਅੰਮ੍ਰਿਤਧਾਰੀ ਹੋਣ ਲਈ ਤਿਆਰ ਬਰ ਤਿਆਰ ਹੋ ਗਿਆ ਜੌ ਸਮੇਂ ਦੀ ਸਰਕਾਰ ਨੂੰ ਚੰਗਾ ਨਹੀਂ ਲੱਗਾ ਤੇ ਉਹਨਾਂ ਨੇ ਸਚਖੰਡ ਸ੍ਰੀ ਦਰਬਾਰ ਤੇ ਟੈਂਕਾਂ ਸਮੇਤ ਫ਼ੌਜਾਂ ਚੜ੍ਹਾ ਕੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤਰਤਾ ਭੰਗ ਕੀਤੀ ਜਿਸ ਤੇ ਸੰਤਾ ਨੇ ਆਪਾ ਕੁਰਬਾਨ ਕਰਕੇ ਦੁਸ਼ਮਣ ਫ਼ੌਜਾਂ ਨਾਲ ਟਾਕਰਾ ਕੀਤਾ ਅਖੀਰ ਵਿਚ ਸੰਗਤਾ ਵਿੱਚ ਕੜਾਹ ਦੇ ਅਟੁੱਟ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਨਾਗੀ ਪਲਵਿੰਦਰ ਸਿੰਘ ਮੰਗਾ ਤੇਜਿੰਦਰ ਸਿੰਘ ਸੰਤ ਨਗਰ ਅਮਨਦੀਪ ਸਿੰਘ ਬੱਗਾ ਅਮਰਜੀਤ ਸਿੰਘ ਗੁਰਦੇਵ ਨਗਰ ਹਰਪ੍ਰੀਤ ਸਿੰਘ ਸੋਨੂ ਹਰਪਾਲ ਸਿੰਘ ਪਾਲੀ ਚੱਢਾ ਪਰਦੀਪ ਸਿੰਘ ਵਿੱਕੀ ਲਖਬੀਰ ਸਿੰਘ ਲੱਕੀ ਲੱਕੀ ਨਾਹਰ ਹਰਨੇਕ ਸਿੰਘ ਨੇਕੀ ਕਮਲਜੀਤ ਸਿੰਘ ਮਨਪ੍ਰੀਤ ਸਿੰਘ ਬਿੰਦਰਾ ਮਨਜੋਤ ਸਿੰਘ ਮਨਮਿੰਦਰ ਸਿੰਘ ਭਾਟੀਆ ਆਦਿ ਹਾਜਰ ਸਨ