Business Khas

Latest news
ਵਾਲਮੀਕਿ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਵਿੱਚ ਸਰਬਜੀਤ ਸਿੰਘ ਮੱਕੜ ਨੇ ਸਾਥੀਆਂ ਸਮੇਤ ਭਰੀ ਹਾਜ਼ਰੀ ਪ੍ਰਾਈਵੇਟ ਕੰਪਨੀ ਦੀਆਂ ਟੈਲੀਫੋਨ ਦੀਆਂ ਤਾਰਾਂ ਚੋਰੀ ਕਰਕੇ ਲੈ ਗਏ : ਚੋਰ ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ अब तक 17 सीटों के आए नतीजे, 10 पर बीजेपी, सपा को 2, कांग्रेस को बड़ा झटका ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ ਤਕਰਾਰ ਤੇ ਤਕਰੀਰ ਨਾਲ ਹੋਈ ਵਿਦਾਇਗੀ अखिल भारतीय स्कूल जागरूकता अभियान ‘सुरक्षित बचपन अभियान’ की शुरुआत ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ: ਵਿਜੇ ਸਾਂਪਲਾ ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ
You are currently viewing ਵਾਲਮੀਕਿ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਵਿੱਚ ਸਰਬਜੀਤ ਸਿੰਘ ਮੱਕੜ ਨੇ ਸਾਥੀਆਂ ਸਮੇਤ ਭਰੀ ਹਾਜ਼ਰੀ

ਵਾਲਮੀਕਿ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਵਿੱਚ ਸਰਬਜੀਤ ਸਿੰਘ ਮੱਕੜ ਨੇ ਸਾਥੀਆਂ ਸਮੇਤ ਭਰੀ ਹਾਜ਼ਰੀ

ਜਲੰਧਰ, ਪਿੰਡ ਧੀਣਾ ਵਿਖੇ ਸ੍ਰਿਸ਼ਟੀ ਕਰਤਾ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੀ ਪਵਿੱਤਰ ਸ਼ੋਭਾ ਯਾਤਰਾ ਵਿੱਚ ਸਰਬਜੀਤ ਸਿੰਘ ਮੱਕੜ ਨੇ ਆਪਣੇ ਸਾਥੀਆਂ ਸਮੇਤ ਸ਼ਰਧਾ ਅਤੇ ਸਤਿਕਾਰ ਸਹਿਤ ਹਾਜ਼ਰੀ ਭਰੀ।

ਇਸ ਮੌਕੇ ਸਰਬਜੀਤ ਸਿੰਘ ਮੱਕੜ ਨੇ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤ ਨੂੰ ਇਸ ਪਵਿੱਤਰ ਸ਼ੋਭਾ ਯਾਤਰਾ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਸਾਥੀ ਅਤੇ ਸ਼ਰਧਾਲੂ ਵੀ ਮੌਜੂਦ ਸਨ।