ਤਿੰਨ ਨੌਜਵਾਨਾਂ ਦੇ ਜ਼ਹਿਰੀਲਾ ਪਦਾਰਥ ਨਿਗਲਣ ਦੀ ਘਟਨਾ ਤੋਂ ਬਾਅਦ ਹੁਣ ਦੂਜੇ ਨੌਜਵਾਨ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਦਰਦਨਾਕ ਘਟਨਾ ‘ਚ ਪਹਿਲਾਂ 15 ਸਾਲਾ ਪਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਮੌਤ ਹੋਈ ਸੀ, ਜਦਕਿ ਬੀਤੀ ਰਾਤ ਦਿਲਪ੍ਰੀਤ ਸਿੰਘ (22) ਪੁੱਤਰ ਜਸਵੰਤ ਸਿੰਘ ਵਾਸੀ ਗੜ੍ਹਪਧਾਣਾ ਵੀ ਜ਼ਿੰਦਗੀ ਦੀ ਜੰਗ ਹਾਰ ਗਿਆ ਅਤੇ ਤੀਜਾ ਨੌਜਵਾਨ ਮਨਿੰਦਰ ਸਿੰਘ ਅਜੇ ਇਲਾਜ ਅਧੀਨ ਹੈ ਅਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਆਨਲਾਈਨ ਗੇਮਿੰਗ ਨੇ ਹਸਪਤਾਲ ”ਚ ਜ਼ਿੰਦਗੀ ਦੀ ਜੰਗ ਹਾਰਿਆ ਦੂਜਾ ਨੌਜਵਾਨ
- Post author:businesSsKhas
- Post published:August 12, 2026
- Post category:ਪੰਜਾਬ
